Jalandhar ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣ ਦੀ ਅਪੀਲ By Anurag Kondal 21 April 2022, 05:04 PM 2 min read Jalandhar DC's strict action against travel agent, canceled the license of this agent Latest News Alerts Daily Samvad ki important khabrein turant paayen. Enable Notifications Disable Choose News Alerts Save Preferences Share Facebook X WhatsApp Telegram Email Copy link Log in to save article ▤ View in ePaper ਸਾਰੇ ਯੋਗ ਲਾਭਪਾਤਰੀਆਂ ਨੂੰ ਆਪਣਾ ਟੀਕਾਕਰਨ ਮੁਕੰਮਲ ਕਰਵਾਉਣ ਲਈ ਕਿਹਾ ਜਲੰਧਰ 15 ਤੋਂ 17 ਅਤੇ 12 ਤੋਂ 14 ਸਾਲ ਉਮਰ ਵਰਗ ਦੀ ਪਹਿਲੀ ਖੁਰਾਕ ਤਹਿਤ ਕਵਰੇਜ ’ਚ ਸੂਬੇ ਦੇ ਮੋਹਰੀ ਜ਼ਿਲ੍ਹਿਆਂ ’ਚ ਸ਼ੁਮਾਰ ਜ਼ਿਲ੍ਹੇ ’ਚ ਹੁਣ ਤੱਕ ਕੋਵਿਡ ਵੈਕਸੀਨ ਦੀਆਂ 35.52 ਲੱਖ ਤੋਂ ਵੱਧ ਖੁਰਾਕਾਂ ਲਗਾਈਆਂ – ਘਨਸ਼ਿਆਮ ਥੋਰੀ ਜਲੰਧਰ : ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣ ਦੀ ਅਪੀਲ ਕਰਦਿਆਂ ਖਾਸ ਤੌਰ ’ਤੇ ਬੰਦ ਚੁਗਿਰਦੇ ਵਿੱਚ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੁਝ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ ਕੇਸਾਂ ’ਚ ਵਾਧੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਸਲਾਹ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭੀੜ ਵਾਲੀਆਂ ਥਾਵਾਂ ’ਤੇ ਮਾਸਕ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਵਾਇਰਸ ਦੇ ਪ੍ਰਭਾਵ ਤੋਂ ਬਚਿਆ ਜਾ ਸਕੇ। ਖਾਸ ਕਰ ਬੰਦ ਵਾਤਾਵਰਣ ਜਿਵੇਂ ਪਬਲਿਕ ਟਰਾਂਸਪੋਰਟ ਬੱਸ, ਟ੍ਰੇਨ, ਟੈਕਸੀ ਤੋਂ ਇਲਾਵਾ ਸਿਨੇਮਾ ਹਾਲ, ਸ਼ਾਪਿੰਗ ਮਾਲ, ਡਿਪਾਰਮੈਂਟਲ ਸਟੋਰ, ਕਲਾਸ ਦੇ ਕਮਰੇ, ਦਫ਼ਤਰ ਦੇ ਕਮਰੇ, ਇਨਡੋਰ ਇਕੱਤਰਤਾ ਆਦਿ ਵਿੱਚ ਮਾਸਕ ਪਹਿਨਣਾ ਯਕੀਨੀ ਬਣਾਇਆ ਜਾਵੇ। ਟੀਕਾਕਰਨ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਵੈਕਸੀਨ ਦੀਆਂ 35.52 ਲੱਖ ਤੋਂ ਖੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ ਕ੍ਰਮਵਾਰ 1762644 ਪਹਿਲੀ ਅਤੇ 1574539 ਦੂਜੀ ਖੁਰਾਕ ਤੋਂ ਇਲਾਵਾ 15 ਤੋਂ 17 ਸਾਲ ਉਮਰ ਵਰਗ ਦੇ ਲਾਭਪਾਤਰੀਆਂ ਨੂੰ 101216 ਪਹਿਲੀ ਅਤੇ 62557 ਦੂਜੀ ਖੁਰਾਕ ਅਤੇ 12 ਤੋਂ 14 ਸਾਲ ਉਮਰ ਵਰਗ ਦੇ ਲਾਭਪਾਤਰੀਆਂ ਨੂੰ 51630 ਪਹਿਲੀ ਅਤੇ 615 ਦੂਜੀ ਖੁਰਾਕ ਸ਼ਾਮਲ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਲੰਧਰ 15 ਤੋਂ 17 ਅਤੇ 12 ਤੋਂ 14 ਸਾਲ ਉਮਰ ਵਰਗ ਦੇ ਕ੍ਰਮਵਾਰ 90.21 ਫੀਸਦੀ ਅਤੇ 75.76 ਫੀਸਦੀ ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਤਹਿਤ ਕਵਰ ਕਰਕੇ ਸੂਬੇ ਦੇ ਮੋਹਰੀ ਜ਼ਿਲ੍ਹਿਆਂ ਵਿੱਚ ਸ਼ੁਮਾਰ ਹੋ ਗਿਆ ਹੈ। ਘਨਸ਼ਿਆਮ ਥੋਰੀ ਨੇ ਵਾਇਰਸ ਦੇ ਮਾੜੇ ਪ੍ਰਭਾਵ ਤੋਂ ਬਚਣ ਲਈ ਯੋਗ ਲਾਭਪਾਤਰੀਆਂ ਨੂੰ ਆਪਣਾ ਟੀਕਾਕਰਨ ਜਲਦ ਮੁਕੰਮਲ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਯੋਗ ਵਿਅਕਤੀਆਂ ਵੱਲੋਂ ਅਜੇ ਆਪਣੀ ਵੈਕਸੀਨ ਦੀ ਖੁਰਾਕ ਪ੍ਰਾਪਤ ਨਹੀਂ ਕੀਤੀ ਗਈ ਹੈ, ਉਹ ਜਲਦੀ ਤੋਂ ਜਲਦੀ ਵੈਕਸੀਨ ਦੀ ਖੁਰਾਕ ਪ੍ਰਾਪਤ ਕਰਨ। ਉਨ੍ਹਾਂ ਮਾਪਿਆਂ ਨੂੰ ਵੀ ਆਪਣੇ ਬੱਚਿਆਂ ਦਾ ਟੀਕਾਕਰਨ ਕਰਵਾਉਣ ਲਈ ਅੱਗੇ ਆਉਣ ਲਈ ਕਿਹਾ ਤਾਂ ਜੋ ਬੱਚਿਆਂ ਨੂੰ ਵਾਇਰਸ ਦੇ ਪ੍ਰਭਾਵ ਤੋਂ ਸੁਰੱਖਿਅਤ ਕੀਤਾ ਜਾ ਸਕੇ। [metaslider id=1461] Tags: Deputy Commissioner urges people to wear masks in crowded places Previous articleजुर्म होने पर सबंधित इलाको के एसएचओ होंगे ज़िम्मेदार – पुलिस कमिशनर Next articleअकाली नेता सुभाष सौंधी के बेटे पर हुए हमले के मुख्य आरोपी पंचम व पिंपू के करीबी सुभाना और साहिल केला पुलिस की गिरफत में Related News Jalandhar 2 days ago स्पीड रिकॉर्ड्स के मालिक दिनेश औलख के बेटे दिवित औलख का अंतिम संस्कार हुआ , पहुंचे कई बड़े कलाकार The funeral of Divit Aulakh—son of Speed Records owner Dinesh Aulakh—took place; many prominent artists were in attendance. Jalandhar 3 days ago दुबई से लौटे Honey Singh जालंधर में दिनेश औलक के घर भतीजे की मौत का दुःख सांझा करने पहुंचे Having returned from Dubai, Honey Singh visited Dinesh Aulakh’s home in Jalandhar to share in the grief over the death of his nephew. Jalandhar 5 days ago पंजाब की होम हेल्थ केयर कंपनियां एकजुट होकर सेक्टर को देंगी नई दिशा: जालंधर हेल्थ केयर एसोसिएशन ने किया आह्वान Home health care companies in Punjab to unite and provide a new direction to the sector: Jalandhar Health Care Association issues a call Jalandhar 5 days ago जालंधर में दुखद हादसा : Speed Records के मालिक के बेटे और Puppi Sweets के मालिक के पोते की सड़क हादसे में मौ/त Son of the owner of Speed Records and grandson of the owner of Puppi Sweets died in a road accident. Jalandhar 1 week ago जालंधर में दिवाली को लेकर इस जगह लगने जा रही पटाखा मार्कीट, प्रशासन ने की जगह फाइनल Firecracker market to be set up in this Jalandhar location for Diwali; administration has finalized the site. Jalandhar 1 week ago करवाचौथ वाले दिन जालंधर में दुखद हादसा : दो लोगों की मौत Tragic incident in Jalandhar on Karwa Chauth: Two people dead
Jalandhar 2 days ago स्पीड रिकॉर्ड्स के मालिक दिनेश औलख के बेटे दिवित औलख का अंतिम संस्कार हुआ , पहुंचे कई बड़े कलाकार The funeral of Divit Aulakh—son of Speed Records owner Dinesh Aulakh—took place; many prominent artists were in attendance.
Jalandhar 3 days ago दुबई से लौटे Honey Singh जालंधर में दिनेश औलक के घर भतीजे की मौत का दुःख सांझा करने पहुंचे Having returned from Dubai, Honey Singh visited Dinesh Aulakh’s home in Jalandhar to share in the grief over the death of his nephew.
Jalandhar 5 days ago पंजाब की होम हेल्थ केयर कंपनियां एकजुट होकर सेक्टर को देंगी नई दिशा: जालंधर हेल्थ केयर एसोसिएशन ने किया आह्वान Home health care companies in Punjab to unite and provide a new direction to the sector: Jalandhar Health Care Association issues a call
Jalandhar 5 days ago जालंधर में दुखद हादसा : Speed Records के मालिक के बेटे और Puppi Sweets के मालिक के पोते की सड़क हादसे में मौ/त Son of the owner of Speed Records and grandson of the owner of Puppi Sweets died in a road accident.
Jalandhar 1 week ago जालंधर में दिवाली को लेकर इस जगह लगने जा रही पटाखा मार्कीट, प्रशासन ने की जगह फाइनल Firecracker market to be set up in this Jalandhar location for Diwali; administration has finalized the site.
Jalandhar 1 week ago करवाचौथ वाले दिन जालंधर में दुखद हादसा : दो लोगों की मौत Tragic incident in Jalandhar on Karwa Chauth: Two people dead