Skip to content

Breaking News

  1. Story 1: पंजाब में धुंध का कहर : एक के बाद एक चार गाड़ियां हुई दुर्घटना का शिकार
  2. Story 2: जालंधर : स्पीड रिकॉर्ड के मालिक के बेटे दिवित औलख की अस्थियां लेकर हरिद्वार पहुंचा परिवार
  3. Story 3: जेल में बंद आप पार्टी के पूर्व मंत्री एवं विधायक लालजीत भुल्लर का इस बार पंजाब विधानसभा चुनाव नहीं लड़ने का एलान
  4. Story 4: दीवाली के मौके पर पटाखा चलाते समय हादसे में 14 वर्षीय किशोर की गई जान
  5. Story 5: तेज़ रफ़्तार कार झुग्गियों में जा घुसी , सो रहे पिता-पुत्री को कुचला
  6. Story 6: बिग बॉस 20 ने रचा नया इतिहास , 60 दिन से पहले 100 करोड़ घंटे का वॉच टाइम पार
  7. Story 7: बॉलीवुड के महानायक अमिताभ बच्चन की तबीयत बिगड़ी , रोकनी पड़ी KBC 18 की शूटिंग
  8. Story 8: पंजाबी सिंगर कमल ग्रेवाल को जान से मारने की धमकी मिली !
  9. Story 9: पंजाब के संगरूर में कांग्रेस की इंसाफ रैली’ में पहुंचे राहुल गांधी , प्रधानमंत्री मोदी पर साधा निशाना
  10. Story 10: स्पीड रिकॉर्ड्स के मालिक दिनेश औलख के बेटे दिवित औलख का अंतिम संस्कार हुआ , पहुंचे कई बड़े कलाकार

ਗੁਰਸ਼ਰਨ ਸਿੰਘ ਸੰਧੂ IPS ਨੇ ਸੰਭਾਲਿਆ ਪੁਲਿਸ ਕਮਿਸ਼ਨਰ ਜਲੰਧਰ ਦਾ ਚਾਰਜ

Gursharan Singh Sandhu IPS takes charge as Commissioner of Police Jalandhar
Gursharan Singh Sandhu IPS takes charge as Commissioner of Police Jalandhar
Share Facebook X WhatsApp Telegram Email
View in ePaper
[metaslider id=9199] ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਦਿੱਤਾ ਗਿਆ ਗਾਰਡ ਆਫ ਆਨਰ ਜਲੰਧਰ : ਮਾਨਯੋਗ ਸ਼੍ਰੀ ਗੁਰਸ਼ਰਨ ਸਿੰਘ ਸੰਧੂ , IPS , ਇੰਸਪੈਕਟਰ ਜਨਰਲ ਪੁਲਿਸ , ਵੱਲੋਂ ਕਮਿਸ਼ਨਰ ਪੁਲਿਸ , ਜਲੰਧਰ ਦਾ ਚਾਰਜ ਸੰਭਾਲਣ ਮੋਕੇ ਕਮਿਸ਼ਨਰੇਟ ਪੁਲਿਸ , ਜਲੰਧਰ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਮਾਨਯੋਗ ਕਮਿਸ਼ਨਰ ਪੁਲਿਸ , ਜਲੰਧਰ ਵੱਲੋਂ ਕਮਿਸ਼ਨਰੇਟ ਜਲੰਧਰ ਦੇ ਗਜ਼ਟਡ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ , ਇਸ ਮੀਟਿੰਗ ਵਿੱਚ ਸ਼੍ਰੀ ਨਵਨੀਤ ਸਿੰਘ ਬੈਂਸ , IPS , Joint CP , ਡਾ . ਅੰਕੁਰ ਗੁਪਤਾ , IPS , DCP – L & O , ਸ਼੍ਰੀਮਤੀ ਵਤਸਲਾ ਗੁਪਤਾ , IPS , DCP – Hq , ਸ਼੍ਰੀ ਜਸਕਿਰਨਜੀਤ ਸਿੰਘ ਤੇਜਾ , PPS , DCP Investigation , ਸ਼੍ਰੀ ਜਗਮੋਹਣ ਸਿੰਘ , PPS , DCP – City , ਅਤੇ ਕਮਿਸ਼ਨਰੇਟ ਪੁਲਿਸ , ਜਲੰਧਰ ਦੇ ਸਮੂਹ ਗਜ਼ਟਡ ਅਫਸਰਾਂਨ ਨੇ ਹਿੱਸਾ ਲਿਆ । ਮੀਟਿੰਗ ਦੌਰਾਨ ਮਾਨਯੋਗ ਕਮਿਸ਼ਨਰ ਪੁਲਿਸ , ਜਲੰਧਰ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਮਨ ਕਾਨੂੰਨ ਦੀ ਸਥਿਤੀ ਨੂੰ ਹਰ ਹਾਲਤ ਵਿੱਚ ਕਾਇਮ ਰੱਖਣ ਲਈ , ਨਸ਼ੀਲੇ ਪਦਾਰਥਾਂ ਦੇ ਸਮੱਗਲਰਾਂ , ਨਜਾਇਜ ਸ਼ਰਾਬ ਵੇਚਣ ਵਾਲਿਆਂ ਅਤੇ ਹੋਰ ਗੈਰਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਕੇ ਇਹਨਾਂ ਖਿਲਾਫ ਕਾਨੂੰਨ ਅਨੁਸਾਰ ਸਖਤ ਕਾਰਵਾਈ ਕਰਨ ਸਬੰਧੀ ਸਮੂਹ ਗਜ਼ਟਡ ਅਫਸਰਾਂਨ ਨੂੰ ਸੰਵੇਦਨਸ਼ੀਲ ਕੀਤਾ ਗਿਆ। ਪੈਂਡਿੰਗ ਦਰਖਾਸਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਅਤੇ ਆਮ ਪਬਲਿਕ ਨੂੰ ਪੁਲਿਸ ਮਦਦ ਆਸਾਨੀ ਨਾਲ ਮੁੱਹਈਆ ਕਰਨ ਸਬੰਧੀ ਉਪਰਾਲੇ ਕਰਨ ਬਾਰੇ ਹਦਾਇਤ ਕੀਤੀ ਗਈ । [metaslider id=9106]