ਡਿਪਟੀ ਕਮਿਸ਼ਨਰ ਨੇ ਮੁੱਖ ਚੋਣ ਅਧਿਕਾਰੀ ਨੂੰ ਜਲੰਧਰ ਜਿਮਨੀ ਚੋਣ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਤੋਂ ਜਾਣੂ ਕਰਵਾਇਆ
ਜਲੰਧਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 10 ਮਈ ਨੂੰ ਹੋਣ ਜਾ ਰਹੀ ਲੋਕ ਸਭਾ ਹਲਕਾ ਜਲੰਧਰ ਦੀ ਜਿਮਨੀ ਚੋਣ ਨੂੰ ਆਜ਼ਾਦ, ਨਿਰਪੱਖ ਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਯਕੀਨੀ…









