Skip to content

Breaking News

  1. Story 1: पंजाब में धुंध का कहर : एक के बाद एक चार गाड़ियां हुई दुर्घटना का शिकार
  2. Story 2: जालंधर : स्पीड रिकॉर्ड के मालिक के बेटे दिवित औलख की अस्थियां लेकर हरिद्वार पहुंचा परिवार
  3. Story 3: जेल में बंद आप पार्टी के पूर्व मंत्री एवं विधायक लालजीत भुल्लर का इस बार पंजाब विधानसभा चुनाव नहीं लड़ने का एलान
  4. Story 4: दीवाली के मौके पर पटाखा चलाते समय हादसे में 14 वर्षीय किशोर की गई जान
  5. Story 5: तेज़ रफ़्तार कार झुग्गियों में जा घुसी , सो रहे पिता-पुत्री को कुचला
  6. Story 6: बिग बॉस 20 ने रचा नया इतिहास , 60 दिन से पहले 100 करोड़ घंटे का वॉच टाइम पार
  7. Story 7: बॉलीवुड के महानायक अमिताभ बच्चन की तबीयत बिगड़ी , रोकनी पड़ी KBC 18 की शूटिंग
  8. Story 8: पंजाबी सिंगर कमल ग्रेवाल को जान से मारने की धमकी मिली !
  9. Story 9: पंजाब के संगरूर में कांग्रेस की इंसाफ रैली’ में पहुंचे राहुल गांधी , प्रधानमंत्री मोदी पर साधा निशाना
  10. Story 10: स्पीड रिकॉर्ड्स के मालिक दिनेश औलख के बेटे दिवित औलख का अंतिम संस्कार हुआ , पहुंचे कई बड़े कलाकार

ਦਿ ਵਰਕਿੰਗ ਰਿਪੋਰਟਜ਼ ਐਸੋਸੀਏਸ਼ਨ ਪੰਜਾਬ ਇੰਡੀਆ ਵਲੋਂ ਜਿਲ੍ਹਾ ਜਲੰਧਰ ਬਾਡੀ ਦੀ ਨਵੀਂ ਚੋਣ ਕੀਤੀ ਗਈ

ਦਿ ਵਰਕਿੰਗ ਰਿਪੋਰਟਜ਼ ਐਸੋਸੀਏਸ਼ਨ ਪੰਜਾਬ ਇੰਡੀਆ ਵਲੋਂ ਜਿਲ੍ਹਾ ਜਲੰਧਰ ਬਾਡੀ ਦੀ ਨਵੀਂ ਚੋਣ ਕੀਤੀ ਗਈ
Share Facebook X WhatsApp Telegram Email
View in ePaper

ਪਿਛਲੇ ਸਾਲ ਵਿਚ ਜੋ ਵੀ ਕਮੀਆਂ ਰਹੀਆਂ ਹਨ, ਉਨ੍ਹਾਂ ਨੂੰ ਦੂਰ ਕੀਤਾ ਜਾਵੇਗਾ-ਜਸਵਿੰਦਰ ਸਿੰਘ ਆਜ਼ਾਦ

ਜਲੰਧਰ 12 ਮਈ - ਦਿ ਵਰਕਿੰਗ ਰਿਪੋਰਟਜ਼ ਐਸੋਸੀਏਸ਼ਨ ਪੰਜਾਬ ਇੰਡੀਆ ਵਲੋਂ ਇਕ ਅਹਿਮ ਮੀਟਿੰਗ ਜਲੰਧਰ ਦੇ ਬੀਐਮਸੀ ਚੌਕ ਨੇੜੇ ਰੱਖੀ ਗਈ ਜਿਸ ਵਿੱਚ ਜਿਲ੍ਹਾ ਜਲੰਧਰ ਬਾਡੀ ਦੀ ਨਵੀਂ ਚੋਣ ਕੀਤੀ ਗਈ। ਪੰਜਾਬ ਦੇ ਚੇਅਰਮੈਨ ਜਸਵਿੰਦਰ ਸਿੰਘ ਆਜ਼ਾਦ ਜਲੰਧਰ 12 ਮਈ (ਜਸਵਿੰਦਰ ਸਿੰਘ ਆਜ਼ਾਦ)- ਦਿ ਵਰਕਿੰਗ ਰਿਪੋਰਟਜ਼ ਐਸੋਸੀਏਸ਼ਨ ਪੰਜਾਬ ਇੰਡੀਆ ਵਲੋਂ ਇਕ ਅਹਿਮ ਮੀਟਿੰਗ ਜਲੰਧਰ ਦੇ ਬੀਐਮਸੀ ਚੌਕ ਨੇੜੇ ਰੱਖੀ ਗਈ ਜਿਸ ਵਿੱਚ ਜਿਲ੍ਹਾ ਜਲੰਧਰ ਬਾਡੀ ਦੀ ਨਵੀਂ ਚੋਣ ਕੀਤੀ ਗਈ। ਪੰਜਾਬ ਦੇ ਚੇਅਰਮੈਨ ਜਸਵਿੰਦਰ ਸਿੰਘ ਆਜ਼ਾਦ ਅਤੇ ਜਨਰਲ ਸੱਕਤਰ ਅਮਰਜੀਤ ਸਿੰਘ ਜੰਡੂ ਸਿੰਘਾ ਵਿਸ਼ੇਸ਼ ਤੌਰ ਤੇ ਪਹੁੰਚੇ ਜਿਹਨਾਂ ਵੱਲੋਂ ਜਿਲ੍ਹਾ ਜਲੰਧਰ ਦੀ ਨਵੀਂ ਬਾਡੀ ਦਾ ਐਲਾਨ ਕੀਤਾ ਗਿਆ, ਜਿਸ ਵਿਚ ਸਰਪ੍ਰਸਤ ਕਰਮਵੀਰ ਸਿੰਘ, ਚੇਅਰਮੈਨ ਜਸਵੀਰ ਸਿੰਘ ਸੋਢੀ, ਉਪ ਚੇਅਰਮੈਨ ਦਲਜੀਤ ਸਿੰਘ ਕਲਸੀ, ਪ੍ਰਧਾਨ ਦਲਬੀਰ ਸਿੰਘ ਕਲੋਈਆ, ਉਪ ਪ੍ਰਧਾਨ ਰਣਜੀਤ ਸਿੰਘ ਬੈਂਸ, ਜਨਰਲ ਸਕੱਤਰ ਸੰਜੀਵ ਕੁਮਾਰ, ਕੈਸ਼ੀਅਰ ਬਲਬੀਰ ਸਿੰਘ ਕਰਮ, ਸਹਾਇਕ ਕੈਸ਼ੀਅਰ ਜਲਪ੍ਰੀਤ ਸਿੰਘ, ਪੀ.ਆਰ.ਓ. ਸਰਬਜੀਤ ਸਿੰਘ ਅਤੇ ਪਰਵੀਨ ਨਈਅਰ ਨੂੰ ਕਾਨੂਨੀ ਸਲਾਹਕਾਰ ਦੇ ਅਹੁਦੇ ਦੀ ਜਿੰਮੇਵਾਰੀ ਦਿੱਤੀ ਗਈ। ਇਸ ਮੌਕੇ ਤੇ ਜਸਵਿੰਦਰ ਸਿੰਘ ਆਜ਼ਾਦ ਅਤੇ ਜੇ ਐੱਸ ਸੋਢੀ ਵਲੋਂ ਆਏ ਹੋਏ ਸਾਥੀਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਪਿਛਲੇ ਸਾਲ ਵਿਚ ਜੋ ਵੀ ਕਮੀਆਂ ਰਹੀਆਂ ਹਨ, ਉਨ੍ਹਾਂ ਨੂੰ ਦੂਰ ਕੀਤਾ ਜਾਵੇਗਾ ਅਤੇ ਆਏ ਹੋਏ ਸਾਰੇ ਸਾਥੀਆਂ ਨੇ ਉਨ੍ਹਾਂ ਦੇ ਵਿਚਾਰਾਂ ਨੂੰ ਗ੍ਰਹਿਣ ਕਰਕੇ ਇਮਾਨਦਾਰੀ ਨਾਲ ਕੰਮ ਕਰ ਕੇ ਟੀਮ ਨੂੰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ। ਇਸ ਮੀਟਿੰਗ ਵਿੱਚ ਮਾਸਟਰ ਮਹਿੰਦਰ ਰਾਮ ਫੁਗਲਾਣਾ, ਅਮਰਜੀਤ ਸਿੰਘ, ਅਸ਼ੋਕ ਭਗਤ, ਬਲਬੀਰ ਸਿੰਘ, ਸੁਰਜੀਤ ਪਾਲ, ਸੰਦੀਪ ਕੁਮਾਰ, ਸੁਰਜੀਤ ਪਾਲ, ਤਰੁਣਜੀਤ ਸਿੰਘ ਲੱਕੀ, ਵਿਨੋਦ ਕੁਮਾਰ, ਸਤਪਾਲ ਸ਼ਰਮਾ, ਮਨਪ੍ਰੀਤ ਸਿੰਘ, ਪਰਮਜੀਤ ਸਿੰਘ, ਦਵਿੰਦਰ ਕੁਮਾਰ, ਸਦਾਨੰਦ ਸਾਬੀ, ਸੰਦੀਪ ਕੁਮਾਰ ਸਰੋਆ ਤੇ ਹੋਰ ਵੀ ਕਈ ਸਖ਼ਸ਼ੀਅਤਾਂ ਅਤੇ ਪੱਤਰਕਾਰ ਹਾਜਿਰ ਕੈਸ਼ੀਅਰ ਜਲਪ੍ਰੀਤ ਸਿੰਘ, ਪੀ.ਆਰ.ਓ. ਸਰਬਜੀਤ ਸਿੰਘ ਅਤੇ ਪਰਵੀਨ ਨਈਅਰ ਨੂੰ ਕਾਨੂਨੀ ਸਲਾਹਕਾਰ ਦੇ ਅਹੁਦੇ ਦੀ ਜਿੰਮੇਵਾਰੀ ਦਿੱਤੀ ਗਈ। ਇਸ ਮੌਕੇ ਤੇ ਜਸਵਿੰਦਰ ਸਿੰਘ ਆਜ਼ਾਦ ਅਤੇ ਜੇ ਐੱਸ ਸੋਢੀ ਵਲੋਂ ਆਏ ਹੋਏ ਸਾਥੀਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਪਿਛਲੇ ਸਾਲ ਵਿਚ ਜੋ ਵੀ ਕਮੀਆਂ ਰਹੀਆਂ ਹਨ, ਉਨ੍ਹਾਂ ਨੂੰ ਦੂਰ ਕੀਤਾ ਜਾਵੇਗਾ ਅਤੇ ਆਏ ਹੋਏ ਸਾਰੇ ਸਾਥੀਆਂ ਨੇ ਉਨ੍ਹਾਂ ਦੇ ਵਿਚਾਰਾਂ ਨੂੰ ਗ੍ਰਹਿਣ ਕਰਕੇ ਇਮਾਨਦਾਰੀ ਨਾਲ ਕੰਮ ਕਰ ਕੇ ਟੀਮ ਨੂੰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ। ਇਸ ਮੀਟਿੰਗ ਵਿੱਚ ਮਾਸਟਰ ਮਹਿੰਦਰ ਰਾਮ ਫੁਗਲਾਣਾ, ਅਮਰਜੀਤ ਸਿੰਘ, ਅਸ਼ੋਕ ਭਗਤ, ਬਲਬੀਰ ਸਿੰਘ, ਸੁਰਜੀਤ ਪਾਲ, ਸੰਦੀਪ ਕੁਮਾਰ, ਸੁਰਜੀਤ ਪਾਲ, ਤਰੁਣਜੀਤ ਸਿੰਘ ਲੱਕੀ, ਵਿਨੋਦ ਕੁਮਾਰ, ਸਤਪਾਲ ਸ਼ਰਮਾ, ਮਨਪ੍ਰੀਤ ਸਿੰਘ, ਪਰਮਜੀਤ ਸਿੰਘ, ਦਵਿੰਦਰ ਕੁਮਾਰ, ਸਦਾਨੰਦ ਸਾਬੀ, ਸੰਦੀਪ ਕੁਮਾਰ ਸਰੋਆ ਤੇ ਹੋਰ ਵੀ ਕਈ ਸਖ਼ਸ਼ੀਅਤਾਂ ਅਤੇ ਪੱਤਰਕਾਰ ਹਾਜਿਰ ਸਨ।