Latest news
जंतर-मंतर पर छात्रों का जोरदार प्रदर्शन : कॉकरोच जनता पार्टी के संस्थापक अभिजीत दिपके और सामाजिक कार... दुखद समाचार : माँ देवी राज रानी जी, राजेश्वरी धाम देवी राज रानी वैष्णो मंदिर की संस्थापक हुए ब्रह्मल... मोहाली में प्रेमी ने ऑफिस में घुसकर युवती की चाकू से गोदकर की हत्या पंजाब में कार क्रॉसिंग को लेकर चली ताबड़तोड़ गोलियां, एक युवक की मौत पंजाब के 5 प्रसिद्ध मंदिरों को बम से उड़ाने की धमकी, सुरक्षा एजेंसिया जांच में जुटी पंजाब सरकार ने प्राइवेट स्कूलों की फीस बढ़ोतरी को लेकर लिया ये बड़ा फैसला जालंधर में बैडमिंटन खेलते समय व्यक्ति को आया हार्ट अटैक, इस तरह बची जान जालंधर की पुलिस कमिश्नर धनप्रीत कौर का तबादला, सतिंदर सिंह बने नए CP जालंधर की सिल्वर प्लाजा मार्केट में बाप बेटे पर हमला मशहूर कंटेट क्रिएटर सयोनी चक्रवर्ती का 23 साल की उम्र में निधन

India Living News

Hot News
You are currently viewing 35. ਸਾਲ ਪਾਰਟੀ ਦੀ ਸੇਵਾ ਕਰ ਮਨਜੀਤ ਸਿੰਘ ਟੀਟੂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆ ਤੋਂ ਦਿੱਤਾ ਅਸਤੀਫਾ
35. Manjit Singh Titu resigned from all positions of Shiromani Akali Dal after serving the party for years.

35. ਸਾਲ ਪਾਰਟੀ ਦੀ ਸੇਵਾ ਕਰ ਮਨਜੀਤ ਸਿੰਘ ਟੀਟੂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆ ਤੋਂ ਦਿੱਤਾ ਅਸਤੀਫਾ

ਜਲੰਧਰ : ਯੂਥ ਅਕਾਲੀ ਦਲ ਅਤੇ ਵਪਾਰ ਸੈਲ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੌਂਸਲਰ ਸ. ਮਨਜੀਤ ਸਿੰਘ ਟੀਟੂ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆ ਤੋਂ ਅਸਤੀਫਾ ਦੇ ਦਿੱਤਾ ਹੈ। ਮਨਜੀਤ ਸਿੰਘ ਟੀਟੂ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਉਨ੍ਹਾਂ ਨੇਂ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਜਲੰਧਰ ਅਕਾਲੀ ਦਲ ਦੇ ਪ੍ਰਧਾਨ ਸ.ਕੁਲਵੰਤ ਸਿੰਘ ਮੰਨਣ ਨੂੰ ਆਪਣਾ ਅਸਤੀਫਾ ਵਟਸਐਪ ਅਤੇ ਮੇਲ ਰਾਹੀਂ ਭੇਜ ਦਿੱਤਾ ਹੈ । ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਦੀ ਸੇਵਾ 30-35 ਸਾਲ ਤਨਦੇਹੀ ਨਾਲ ਕੀਤੀ ਹੈ ਅਤੇ ਪਾਰਟੀ ਨੇ ਵੀ ਬਣਦਾ ਮਾਣ ਦਿੱਤਾ ਪਰ ਕੁੱਝ ਮਹੀਨਿਆਂ ਤੋਂ ਪਾਰਟੀ ਵਿਚ ਉਨ੍ਹਾਂ ਦਾ ਦਮ ਘੁੱਟ ਰਿਹਾ ਸੀ ਜਿਸ ਕਾਰਨ ਉਨ੍ਹਾਂ ਨੇਂ ਆਪਣੇ ਇਲਾਕਾ ਨਿਵਾਸੀਆਂ ਅਤੇ ਆਪਣੇ ਸਮਰਥਕਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਅਸਤੀਫਾ ਦਿੱਤਾ ਹੈ ਅਤੇ ਉਨ੍ਹਾਂ ਦੱਸਿਆ ਕਿ ਉਹ ਸਮਾਜ ਸੇਵਾ ਅਤੇ ਇਲਾਕੇ ਦੀਆਂ ਮੁਸ਼ਕਲਾਂ ਪਹਿਲਾ ਵਾਂਗ ਹੀ ਹੱਲ ਕਰਵਾਂਦੇ ਰਹਿਣਗੇ।


Leave a Reply