Latest news
पंजाब में भारी बारिश और आंधी-तूफान का अलर्ट , 5 जुलाई से 8 जुलाई तक भारी बारिश का अलर्ट लुधियाना में प्रॉपर्टी डीलर की पत्नी मॉर्निंग वॉक कर रही तो अचानक बेकाबू कार ने रौंदा, हुई मौत रात में लोगों को डर क्यों महसूस होता है? जानिए इस पर साइंस क्या कहती है होटल के कमरे में मिली प्रेमी प्रेमिका की लाशें , दोनों शादीशुदा थे पंजाब सरकार की मावां-धीयां सत्कार योजना शुरू : महिलाओं के खातों में आए 3 महीने के पैसे सौ साल का सफर: विभाजन का दर्द झेला, ईमानदारी से कमाया नाम; जानिए 100 वर्षीय कुन्दन सिंह जी की लंबी उ... पत्रकारों की संस्था Digital Media Association (DMA) ने जालंधर के नए पुलिस कमिश्नर सतिंदर सिंह से की ... सड़क हादसा: डिवाइडर पार कर क्रेटा से भिड़ी बलेनो, एक ही परिवार के चार लोगों की मौत कासगंज में गिरा ट्रेनी एयरक्राफ्ट, महिला पायलट गंभीर घायल फ्रांस में प्लेन क्रैश , 11 लोगों की मौत

India Living News

Hot News
You are currently viewing CP ਗੁਰਸ਼ਰਨ ਸਿੰਘ ਸੰਧੂ ਨੇ ਰੇਲਵੇ ਸਟੇਸ਼ਨ ਜਲੰਧਰ ਕੈਂਟ ਦੀ ਸੁਰੱਖਿਆ ਦਾ ਲਿਆ ਜਾਇਜਾ
CP Gursharan Singh Sandhu reviewed the security of Jalandhar Cantt Railway Station

CP ਗੁਰਸ਼ਰਨ ਸਿੰਘ ਸੰਧੂ ਨੇ ਰੇਲਵੇ ਸਟੇਸ਼ਨ ਜਲੰਧਰ ਕੈਂਟ ਦੀ ਸੁਰੱਖਿਆ ਦਾ ਲਿਆ ਜਾਇਜਾ

ਜਲੰਧਰ : ਮਿਤੀ 20-06-2022 ਮਿਸ਼ਨ ਅਗਨੀਪੱਥ ਦੇ ਵਿਰੋਧ ਵਿੱਚ ਵੱਖ ਵੱਖ ਜਥੇਬੰਦੀਆ ਵੱਲੋਂ ਭਾਰਤ ਬੰਦ ਦਾ ਸੱਦਾ ਦਿਤਾ ਗਿਆ ਹੈ। ਜਿਸਦੇ ਸਬੰਧ ‘ਚ ਜਲੰਧਰ ਸ਼ਹਿਰ ਵਿੱਚ ਅਮਨ ਸ਼ਾਂਤੀ ਦੀ ਵਿਵਸਥਾ ਕਾਇਮ ਰੱਖਣ ਲਈ ਭਾਰੀ ਮਾਤਰਾ ਵਿੱਚ ਜਿਲਾ ਪੁਲਿਸ ਪੰਜਾਬ ਆਰਮਡ ਪੁਲਿਸ ਅਤੇ RPF ਦੀਆ ਟੀਮਾ ਦੀ ਡਿਊਟੀ ਪਰ ਲਗਾਈ ਗਈ ਹੈ।ਇਸ ਮੌਕੇ ਮਾਣਯੋਗ ਕਮਿਸ਼ਨਰ ਪੁਲਿਸ ਜਲੰਧਰ ਸ੍ਰੀ ਗੁਰਸ਼ਰਨ ਸਿੰਘ ਸੰਧੂ . IPS ਵੱਲੋਂ ਰੇਲਵੇ ਸਟੇਸ਼ਨ ਜਲੰਧਰ ਕੈਂਟ ਦੀ ਸੁਰੱਖਿਆ ਦਾ ਜਾਇਜਾ ਲਿਆ ਗਿਆ ਤੇ ਡਿਊਟੀ ਪਰ ਤਾਇਨਾਤ ਸ੍ਰੀ ਜਗਮੋਹਨ ਸਿੰਘ PPS ਡਿਪਟੀ ਕਮਿਸ਼ਨਰ ਪੁਲਿਸ ਸਿਟੀ ਜਲੰਧਰ, ਸ੍ਰੀ ਹਰਪਾਲ ਸਿੰਘ PPS ਵਧੀਕ ਡਿਪਟੀ ਕਮਿਸ਼ਨਰ ਸਿਟੀ 2 ਜਲੰਧਰ, ਸ੍ਰੀ ਗੁਰਬਾਜ ਸਿੰਘ PPS ਵਧੀਕ ਡਿਪਟੀ ਕਮਿਸ਼ਨਰ ਪੁਲਿਸ ਕਰਾਇਮ , ਸ੍ਰੀ ਰਵਿੰਦਰ ਸਿੰਘ PPS ਸਹਾਇਕ ਕਮਿਸ਼ਨਰ ਪੁਲਿਸ ਜਲੰਧਰ ਕੈਂਟ, Sh . JL Bagga Deputy Commandant RPF, AIG RPF ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਹਦਾਇਤ ਕੀਤੀ ਕਿ ਰੇਲਵੇ ਸਟੇਸ਼ਨ ਜਲੰਧਰ ਕੈਂਟ ਅਤੇ ਆਮ ਪਬਲਿਕ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਮਾਣਯੋਗ ਕਮਿਸ਼ਨਰ ਪੁਲਿਸ ਜਲੰਧਰ ਵੱਲੋ ਆਮ ਪਬਲਿਕ ਨੂੰ ਸ਼ਹਿਰ ਵਿੱਚ ਅਮਨ ਸ਼ਾਂਤੀ ਬਣਾਏ ਰੱਖਣ ਲਈ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

 


Leave a Reply