Latest news
पंजाब में भारी बारिश और आंधी-तूफान का अलर्ट , 5 जुलाई से 8 जुलाई तक भारी बारिश का अलर्ट लुधियाना में प्रॉपर्टी डीलर की पत्नी मॉर्निंग वॉक कर रही तो अचानक बेकाबू कार ने रौंदा, हुई मौत रात में लोगों को डर क्यों महसूस होता है? जानिए इस पर साइंस क्या कहती है होटल के कमरे में मिली प्रेमी प्रेमिका की लाशें , दोनों शादीशुदा थे पंजाब सरकार की मावां-धीयां सत्कार योजना शुरू : महिलाओं के खातों में आए 3 महीने के पैसे सौ साल का सफर: विभाजन का दर्द झेला, ईमानदारी से कमाया नाम; जानिए 100 वर्षीय कुन्दन सिंह जी की लंबी उ... पत्रकारों की संस्था Digital Media Association (DMA) ने जालंधर के नए पुलिस कमिश्नर सतिंदर सिंह से की ... सड़क हादसा: डिवाइडर पार कर क्रेटा से भिड़ी बलेनो, एक ही परिवार के चार लोगों की मौत कासगंज में गिरा ट्रेनी एयरक्राफ्ट, महिला पायलट गंभीर घायल फ्रांस में प्लेन क्रैश , 11 लोगों की मौत

India Living News

Hot News
You are currently viewing ਬਿਕਰਮਜੀਤ ਸਿੰਘ ਮਜੀਠੀਆ ਪਟਿਆਲਾ ਜੇਲ ਤੋਂ ਬਾਹਰ ਆਏ
Bikramjit Majithia besieges Punjab's Mann government for action on gun culture

ਬਿਕਰਮਜੀਤ ਸਿੰਘ ਮਜੀਠੀਆ ਪਟਿਆਲਾ ਜੇਲ ਤੋਂ ਬਾਹਰ ਆਏ

ਚੰਡੀਗੜ੍ਹ : ਡਰੱਗ ਮਾਮਲੇ ਵਿੱਚ ਜੇਲ ‘ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਹੁਣ ਉਹ ਪਟਿਆਲਾ ਜੇਲ ਵਿੱਚੋਂ ਬਾਹਰ ਆ ਗਏ ਹਨ। ਇਸ ਮੌਕੇ ਅਕਾਲੀ ਆਗੂਆਂ ਤੇ ਵਰਕਰਾਂ ਨੇ ਬਿਕਰਮ ਸਿੰਘ ਮਜੀਠੀਆ ਦਾ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ।

ਬਿਕਰਮ ਮਜੀਠਿਆ ਨੂੰ ਦੋ ਲੱਖ ਦੇ ਮੁਚਲਕੇ ‘ਤੇ ਜ਼ਮਾਨਤ ਮਿਲੀ ਹੈ। ਮਜੀਠੀਆ ਨੂੰ ਆਪਣਾ ਪਾਸਪੋਰਟ ਜਮ੍ਹਾ ਕਰਵਾਉਣਾ ਪਵੇਗਾ। ਬੁਲਾਏ ਜਾਣ ‘ਤੇ ਟ੍ਰਾਇਲ ਕੋਰਟ ‘ਚ ਪੇਸ਼ ਹੋਣਾ ਪਵੇਗਾ। ਦੱਸ ਦੇਈਏ ਕਿ ਬਿਕਰਮ ਮਜੀਠੀਆ ਵਿਰੁੱਧ ਪਿਛਲੀ ਪੰਜਾਬ ਕਾਂਗਰਸ ਸਰਕਾਰ ਨੇ ਦਸੰਬਰ 2021 ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (Punjab NDPS case) ਐਕਟ ਤਹਿਤ ਕੇਸ ਦਾਇਰ ਕੀਤਾ ਸੀ।

ਮਜੀਠੀਆ ਨੇ ਇਸ ਤੋਂ ਪਹਿਲਾਂ ਫਰਵਰੀ ਵਿੱਚ ਮੋਹਾਲੀ ਦੀ ਇੱਕ ਅਦਾਲਤ ਵਿੱਚ ਜਾ ਕੇ ਆਪਣੇ ਖਿਲਾਫ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਹਾਲਾਂਕਿ, ਉਸ ਦੀ ਪਟੀਸ਼ਨ ਨੂੰ ਜ਼ਿਲ੍ਹਾ ਅਦਾਲਤ ਨੇ ਖਾਰਜ ਕਰ ਦਿੱਤਾ ਅਤੇ ਉਸ ਨੂੰ ਸੁਪਰੀਮ ਕੋਰਟ ਵਿੱਚ ਜਾਣ ਲਈ ਕਿਹਾ। 11 ਮਈ ਨੂੰ, ਸਿਖਰਲੀ ਅਦਾਲਤ ਨੇ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਇਸ ਦੀ ਬਜਾਏ ਹਾਈ ਕੋਰਟ ਤੱਕ ਪਹੁੰਚ ਕਰਨ ਲਈ ਕਿਹਾ।

 


Leave a Reply