Latest news
भारत के पूर्व प्रधानमंत्री का बेटा साइबर ठगी का शिकार, लगी करोड़ों की चपत जालंधर के इस इलाके में चली गोलियां, मची अफरा तफरी आदमपुर हवाई अड्डे का बदला नाम, केंद्र सरकार ने जारी की नोटिफिकेशन प्रदर्शन के दौरान कॉकरोच जनता पार्टी के संस्थापक अभिजीत दीपके को जड़े थप्पड़ Google Play Store पर असली और फेक सरकारी ऐप्स को कैसे पहचाने ? चंडीगढ़ में पीजीआई के पास मेडिकल स्टोर पर ताबड़तोड़ गोलियां चली जरूरी खबर : अब बिना पंजीकृत मोबाइल नंबर OTP के नहीं बनेगा वाहन का प्रदूषण सर्टिफिकेट जालंधर में किशनपुरा चौक के पास कपडे के शोरूम पर फायरिंग मणिकर्ण में पार्वती नदी किनारे फोटो खिंचवाते बहे पंजाब के 3 पर्यटक, मुश्किल से किया किया रेस्क्यू जालंधर में ट्रक की टक्कर से स्कूटी सवार महिला की हुई मौत, पति गंभीर घायल

India Living News

Hot News
You are currently viewing ADGP ਅਰਪਿਤ ਸ਼ੁਕਲਾ ਅਤੇ CP ਗੁਰਸ਼ਰਨ ਸਿੰਘ ਸੰਧੂ ਨੇ ਸੋਢਲ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ADGP Arpit Shukla and CP Gursharan Singh Sandhu reviewed the preparations for Sodhal Mela.

ADGP ਅਰਪਿਤ ਸ਼ੁਕਲਾ ਅਤੇ CP ਗੁਰਸ਼ਰਨ ਸਿੰਘ ਸੰਧੂ ਨੇ ਸੋਢਲ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜਲੰਧਰ : ਅੱਜ ਮਿਤੀ 06-09-2022 ਨੂੰ ਮਾਣਯੋਗ ADGP ਲਾਅ ਐਂਡ ਆਰਡਰ ਸ਼੍ਰੀ ਅਰਪਿਤ ਸ਼ੁਕਲਾ IPS ਅਤੇ ਮਾਨਯੋਗ ਕਮਿਸ਼ਨਰ ਪੁਲਿਸ ਜਲੰਧਰ ਸ. ਗੁਰਸ਼ਰਨ ਸਿੰਘ ਸੰਧੂ IPS ਬਾਬਾ ਸੋਢਲ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ ਤੇ ਪੁੱਜੇ।

ਇਸ ਮੌਕੇ ADGP ਲਾਅ ਐਂਡ ਆਰਡਰ ਸ਼੍ਰੀ ਅਰਪਿਤ ਸ਼ੁਕਲਾ IPS ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੋਢਲ ਮੇਲੇ ਦੀ ਸੁਰੱਖਿਆ ਵਜੋਂ ਪੂਰਨ ਰੂਪ ਵਿੱਚ ਪ੍ਰਬੰਧ ਕਰ ਲਏ ਹਨ। ਜਿਸ ਵਿੱਚ 1000 ਤੋਂ ਵੱਧ ਮੁਲਾਜ਼ਮ ਤੈਨਾਤ ਕੀਤੇ ਗਏ ਹਨ ਜੋ ਕਿ ਮੇਲੇ ਵਿੱਚ ਆਉਣ ਅਤੇ ਜਾਣ ਵਾਲਿਆਂ ਦੀ ਸੁਰੱਖਿਆ ਪੁਖਤਾ ਤੌਰ ਤੇ ਦਿਨ ਰਾਤ ਕੀਤੀ ਜਾਵੇਗੀ।

ਉਹਨਾਂ ਕਿਹਾ ਕਿ ਹੁੱਲੜਬਾਜ਼ੀ ਕਰਨ ਵਾਲਿਆਂ ਨਾਲ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ। ਮੇਲੇ ਵਿੱਚ ਹਰ ਪਾਸੇ ਸਿਵਲ ਵਰਦੀ ਵਿਚ ਪੁਲਿਸ ਮੁਲਾਜਮ ਲਗਾਏ ਗਏ ਹਨ ਜੋ ਕਿ ਹਰ ਇੱਕ ਆਉਣ ਜਾਣ ਵਾਲੇ ਵਿਅਕਤੀਆਂ ਦੇ ਪੂਰੀ ਤਰ੍ਹਾਂ ਨਜ਼ਰ ਰੱਖੀ ਜਾ ਰਹੀ ਹੈ।


Leave a Reply