Latest news
पंजाब सरकार ने प्राइवेट स्कूलों की फीस बढ़ोतरी को लेकर लिया ये बड़ा फैसला जालंधर में बैडमिंटन खेलते समय व्यक्ति को आया हार्ट अटैक, इस तरह बची जान जालंधर की पुलिस कमिश्नर धनप्रीत कौर का तबादला, सतिंदर सिंह बने नए CP जालंधर की सिल्वर प्लाजा मार्केट में बाप बेटे पर हमला मशहूर कंटेट क्रिएटर सयोनी चक्रवर्ती का 23 साल की उम्र में निधन भारतीय रिजर्व बैंक प्लास्टिक नोटों को लाने पर कर रहा विचार ? गर्मी से राहत पाने के लिए लोग पहुंच रहे पहाड़ों में , वहां भी मिल रहा घंटों लंबा जाम फगवाड़ा में लवली यूनिवर्सिटी के पास जालंधर के RTI एक्टिविस्ट सिमरनजीत की गोली मारकर हत्या पंजाब में मौसम ने ली करवट , इन जिलों में आंधी-बारिश का रेड अलर्ट पंजाब में निकाय चुनाव के परिणामों में AAP पार्टी का शानदार प्रदर्शन, जानें कांग्रेस-अकाली-भाजपा का ह...

India Living News

Hot News
You are currently viewing ਦੀਵਾਲੀ ਦੀ ਰਾਤ ਲੜਾਈ ਝਗੜੇ ਦੌਰਾਨ ਗੋਲੀਆਂ ਚਲਾਉਣ ਵਾਲੇ 3 ਦੋਸ਼ੀ ਗ੍ਰਿਫਤਾਰ
During Diwali night fight, 3 accused who fired shots arrested

ਦੀਵਾਲੀ ਦੀ ਰਾਤ ਲੜਾਈ ਝਗੜੇ ਦੌਰਾਨ ਗੋਲੀਆਂ ਚਲਾਉਣ ਵਾਲੇ 3 ਦੋਸ਼ੀ ਗ੍ਰਿਫਤਾਰ

ਜਲੰਧਰ : ਸ. ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐਸ. ਕਮਿਸ਼ਨਰ ਪੁਲਿਸ ਜਲੰਧਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੰਸਪੈਕਟਰ ਕਮਲਜੀਤ ਸਿੰਘ ਮੁੱਖ ਅਫਸਰ ਥਾਣਾ ਡਵੀਜ਼ਨ ਨੰਬਰ-3 ਜਲੰਧਰ ਦੀ ਅਗਵਾਈ ਹੇਠ ASI ਸਤਪਾਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਮਿਤੀ 24-25 ਅਕਤੂਬਰ 2022 ਨੂੰ ਦੀਵਾਲੀ ਵਾਲੀ ਰਾਤ ਕਿਲਾ ਮੁਹੱਲਾ ਵਿਖੇ ਲੜਾਈ ਝਗੜੇ ਦੌਰਾਨ ਚੱਲੀਆਂ ਗੋਲੀਆਂ ਕਰਕੇ ਦਰਜ ਮੁਕੱਦਮਾ ਨੰਬਰ 123 ਮਿਤੀ 25.10.2022 ਅ / ਧ 307, 452, 336, 323, 148,149, 341, 427 IPC , 25-54-59 Arms Act ਥਾਣਾ ਡਵੀਜ਼ਨ ਨੰਬਰ-3 ਕਮਿਸ਼ਨਰੇਟ ਜਲੰਧਰ ਦੇ ਦੋਸ਼ੀਆਂ ਸ਼ਿਵਮ ਚੌਹਾਨ ਉਰਫ ਤੋਤਾ ਉਰਫ ਸੰਨੀ ਚੌਹਾਨ ਪੁੱਤਰ ਅਜੈ ਕੁਮਾਰ ਵਾਸੀ ED – 93 ਢੰਨ ਮੁਹੱਲਾ ਜਲੰਧਰ , ਸੰਜੀਵ ਕੁਮਾਰ ਉਰਫ ਸੋਨੂੰ ਉਰਫ ਪਿੰਦੀ ਪੁੱਤਰ ਲੇਟ ਅਸ਼ੋਕ ਕੁਮਾਰ ਵਾਸੀ EE – 268 ਬਾਗ ਕਰਮਬਖਸ਼ ਜਲੰਧਰ , ਨਰਿੰਦਰ ਸੂਰਮਾ ਪੁੱਤਰ ਸ਼ਰਦ ਚੰਦਰ ਵਾਸੀ Q 49 ਨਵੀਨ ਸ਼ਾਰਦਾ ਮੋਹਨ ਪਾਰਕ ਪੁਰਾਣੀ ਦਿੱਲੀ ਨੂੰ ਮਿਤੀ 29.10.2022 ਨੂੰ ਗ੍ਰਿਫਤਾਰ ਕੀਤਾ ਗਿਆ।

ਉਕਤ ਦੋਸ਼ੀਆਨ ਨੂੰ ਅੱਜ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਦੌਰਾਨ ਰਿਮਾਂਡ ਦੋਸ਼ੀ ਸ਼ਿਵਮ ਚੌਹਾਨ ਉਰਫ ਤੋਤਾ ਪਾਸੋਂ ਪੁੱਛ ਗਿੱਛ ਕਰਕੇ ਵਾਰਦਾਤ ਸਮੇਂ ਵਰਤੇ ਗਏ ਪਿਸਟਲ ਬ੍ਰਾਮਦ ਕੀਤਾ ਜਾਵੇਗਾ ਅਤੇ ਬਾਕੀ ਰਹਿੰਦੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇਗਾ। ਦੋਸ਼ੀ ਸ਼ਿਵਮ ਚੌਹਾਨ ਉਰਫ ਸੰਨੀ ਚੌਹਾਨ ਉਰਫ ਤੋਤਾ ਦੇ ਖਿਲਾਫ ਵੱਖ ਵੱਖ ਥਾਣਿਆਂ ਵਿੱਚ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ।


Leave a Reply