Latest news
कांग्रेस नेता राहुल गांधी की जिद के आगे झुकी पुलिस, पैलेट गन केस में दर्ज की FIR जालंधर में पंजाब बंद का रहा असर : कार सवार को थप्पड़ मारने से हुआ विवाद डबल मर्डर : लखनऊ में शख्स ने दिन दहाड़े की पत्नी और बहन की हत्या; बाद में खुद को भी मारी गोली 21 अगस्त को पंजाब बंद : जानिए क्या रहेगा बंद व क्या खुला रहेगा PM Cares Fund का डेटा रिलीज पर कांग्रेस ने साधा निशाना भाजपा की नई राष्ट्रीय टीम में पंजाब से तीन प्रमुख नेताओं को मिली महत्वपूर्ण जिम्मेदारी जालंधर में कारोबारी से बड़ी लूट: कार के शीशे पर लोहे की रॉड से किया वार, नकदी के दो बैग लेकर फरार जालंधर : तेजदार हथियार दिखा कर लूट और झपटमारी की वारदाते करने वाले आरोपियों को पुलिस ने किया गिरफ्ता... जालंधर में दर्दनाक हादसा : बस की चपेट में आने से Delivery Boy की मौत सुखबीर बादल पर हमले के बाद अमृतसर में पूर्व जत्थेदार रघबीर सिंह के घर के बाहर फायरिंग

India Living News

Hot News
You are currently viewing ਜਲੰਧਰ ਚ ਸਾਬਕਾ ਕੌਂਸਲਰ ਮਨਜੀਤ ਸਿੰਘ ਟੀਟੂ ਨੂੰ ਸਦਮਾ
Former councilor Manjit Singh Titu was shocked in Jalandhar

ਜਲੰਧਰ ਚ ਸਾਬਕਾ ਕੌਂਸਲਰ ਮਨਜੀਤ ਸਿੰਘ ਟੀਟੂ ਨੂੰ ਸਦਮਾ

ਜਲੰਧਰ : ਬੁਰੀ ਖਬਰ ਸਾਹਮਣੇ ਆ ਰਹੀ ਹੈ ਕਿ ਬਸਤੀ ਸ਼ੇਖ ਤੋਂ ਸਾਬਕਾ ਕੌਂਸਲਰ ਸਰਦਾਰ ਮਨਜੀਤ ਸਿੰਘ ਟੀਟੂ ਦੀ ਵੱਡੀ ਭੈਣਜੀ ਮਨਜੀਤ ਕੌਰ ਜਿਹੜੇ ਕਿ ਉਜਾਲਾ ਨਗਰ ਬਸਤੀ ਸ਼ੇਖ ਵਿੱਚ ਰਹਿੰਦੇ ਸਨ ਅਤੇ ਉਹ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ ਅੱਜ ਨਿੱਜੀ ਹਸਪਤਾਲ ਵਿੱਚ ਉਹਨਾਂ ਨੇ ਆਪਣੇ ਆਖਰੀ ਸਾਹ ਲਏ ਤੇ ਸਵੇਰੇ ਕਰੀਬਨ 7 ਵਜੇ ਉਹਨਾਂ ਨੂੰ ਡਾਕਟਰ ਨੇ ਮ੍ਰਿਤਕ ਕਰਾਰ ਦੇ ਦਿੱਤਾ। ਬੀਬੀ ਮਨਜੀਤ ਕੌਰ ਦੀ ਮੌਤ ਦੀ ਖ਼ਬਰ ਸੁਣਦੇ ਹੀ ਇਲਾਕੇ ਵਿੱਚ ਸੋਗ ਦਾ ਮਾਹੌਲ ਪੈਦਾ ਹੋ ਗਿਆ|ਬੀਬੀ ਮਨਜੀਤ ਕੌਰ ਨੇ ਹਮੇਸ਼ਾ ਹੀ ਧਰਮ ਤੇ ਸਮਾਜ ਦੀ ਸੇਵਾ ਕੀਤੀ ਹੈ  ਤੇ ਕਰੋਨਾ ਦੌਰ ਦੇ ਵਿੱਚ ਵੀ ਉਨ੍ਹਾ ਨੇ ਲੋੜਵੰਦਾ ਦੀ ਸੇਵਾ ਕੀਤੀ। ਉਨ੍ਹਾ ਨੂੰ ਲੋਕਾਂ ਦੀ ਸੇਵਾ ਕਰਨਾ ਬਹੁਤ ਚੰਗਾ ਲਗਦਾ ਸੀ ।ਬੀਬੀ ਜੀ ਉਜਾਲਾ ਨਗਰ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਅਸੀਂ ਗੁਰੂ ਸਾਹਿਬ ਅੱਗੇ ਅਰਦਾਸ ਕਰਦੇ ਹਾਂ ਕਿ ਵਾਹਿਗੁਰੂ ਜੀ ਉਹਨਾਂ ਨੂੰ ਆਪਣੇ ਚਰਨਾਂ ਚ ਨਿਵਾਸ ਦੇਵੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ ।

ਇਸ ਮੌਕੇ ਮੈਬਰ ਪਾਰਲੀਮੈਟ ਸੁਸ਼ੀਲ ਕੁਮਾਰ ਰਿੰਕੂ ਨੇ ਵੀ ਸ.ਮਨਜੀਤ ਸਿੰਘ ਟੀਟੂ ਨਾਲ ਦੁੱਖ ਸਾਂਝਾ ਕੀਤਾ ਤੇ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਉਨ੍ਹਾ ਦਾ ਸਾਰਾ ਪਰਿਵਾਰ ਉਨ੍ਹਾ ਦੇ ਨਾਲ ਖੜ੍ਹਾ ਹੈ। ਐਡਵੋਕੇਟ ਸੰਦੀਪ ਵਰਮਾ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।


Leave a Reply