Latest news
खड़ी कार में बैठा था 25 साल का युवक, अचानक Airbag खुलने से गई जान पंजाब में मीटर रीडर्स की हड़ताल, घरेलू उपभोक्ताओं की बड़ी परेशानी मोहाली में GYM के अंदर वर्कआउट के दौरान युवक की गई जान , पत्नी भी थी साथ अब पासपोर्ट बनवाना हुआ महंगा, सरकार ने बढ़ाई फीस… जानें नई दरें पंजाब में 25 जून से शुरू होगा SIR, 24,453 बीएलओ घर-घर जाकर करेंगे सत्यापन जम्मू-कश्मीर : एक महीने तक बंद रहने के बाद फिर शुरू होगी गुलमर्ग गोंडोला सेवा 8 लोगों की हत्या करने वाले साइको किलर को पुलिस ने किया गिरफ्तार जालंधर वासियों के लिए खुशखबरी ! 112 करोड़ के ओवरब्रिज को मिली मंजूरी जालंधर में चावला मोबाइल शॉप पर फायरिंग , एक आरोपी को लोगों ने किया काबू न्यूयॉर्क घूमने गए परिवार के साथ बड़ा हादसा , 18 वर्षीय युवक की मौ'त

India Living News

Hot News
You are currently viewing ਦਿ ਵਰਕਿੰਗ ਰਿਪੋਰਟਜ਼ ਐਸੋਸੀਏਸ਼ਨ ਪੰਜਾਬ ਇੰਡੀਆ ਵਲੋਂ ਜਿਲ੍ਹਾ ਜਲੰਧਰ ਬਾਡੀ ਦੀ ਨਵੀਂ ਚੋਣ ਕੀਤੀ ਗਈ

ਦਿ ਵਰਕਿੰਗ ਰਿਪੋਰਟਜ਼ ਐਸੋਸੀਏਸ਼ਨ ਪੰਜਾਬ ਇੰਡੀਆ ਵਲੋਂ ਜਿਲ੍ਹਾ ਜਲੰਧਰ ਬਾਡੀ ਦੀ ਨਵੀਂ ਚੋਣ ਕੀਤੀ ਗਈ

ਪਿਛਲੇ ਸਾਲ ਵਿਚ ਜੋ ਵੀ ਕਮੀਆਂ ਰਹੀਆਂ ਹਨ, ਉਨ੍ਹਾਂ ਨੂੰ ਦੂਰ ਕੀਤਾ ਜਾਵੇਗਾ-ਜਸਵਿੰਦਰ ਸਿੰਘ ਆਜ਼ਾਦ

ਜਲੰਧਰ 12 ਮਈ – ਦਿ ਵਰਕਿੰਗ ਰਿਪੋਰਟਜ਼ ਐਸੋਸੀਏਸ਼ਨ ਪੰਜਾਬ ਇੰਡੀਆ ਵਲੋਂ ਇਕ ਅਹਿਮ ਮੀਟਿੰਗ ਜਲੰਧਰ ਦੇ ਬੀਐਮਸੀ ਚੌਕ ਨੇੜੇ ਰੱਖੀ ਗਈ ਜਿਸ ਵਿੱਚ ਜਿਲ੍ਹਾ ਜਲੰਧਰ ਬਾਡੀ ਦੀ ਨਵੀਂ ਚੋਣ ਕੀਤੀ ਗਈ। ਪੰਜਾਬ ਦੇ ਚੇਅਰਮੈਨ ਜਸਵਿੰਦਰ ਸਿੰਘ ਆਜ਼ਾਦ ਜਲੰਧਰ 12 ਮਈ (ਜਸਵਿੰਦਰ ਸਿੰਘ ਆਜ਼ਾਦ)- ਦਿ ਵਰਕਿੰਗ ਰਿਪੋਰਟਜ਼ ਐਸੋਸੀਏਸ਼ਨ ਪੰਜਾਬ ਇੰਡੀਆ ਵਲੋਂ ਇਕ ਅਹਿਮ ਮੀਟਿੰਗ ਜਲੰਧਰ ਦੇ ਬੀਐਮਸੀ ਚੌਕ ਨੇੜੇ ਰੱਖੀ ਗਈ ਜਿਸ ਵਿੱਚ ਜਿਲ੍ਹਾ ਜਲੰਧਰ ਬਾਡੀ ਦੀ ਨਵੀਂ ਚੋਣ ਕੀਤੀ ਗਈ। ਪੰਜਾਬ ਦੇ ਚੇਅਰਮੈਨ ਜਸਵਿੰਦਰ ਸਿੰਘ ਆਜ਼ਾਦ ਅਤੇ ਜਨਰਲ ਸੱਕਤਰ ਅਮਰਜੀਤ ਸਿੰਘ ਜੰਡੂ ਸਿੰਘਾ ਵਿਸ਼ੇਸ਼ ਤੌਰ ਤੇ ਪਹੁੰਚੇ ਜਿਹਨਾਂ ਵੱਲੋਂ ਜਿਲ੍ਹਾ ਜਲੰਧਰ ਦੀ ਨਵੀਂ ਬਾਡੀ ਦਾ ਐਲਾਨ ਕੀਤਾ ਗਿਆ, ਜਿਸ ਵਿਚ ਸਰਪ੍ਰਸਤ ਕਰਮਵੀਰ ਸਿੰਘ, ਚੇਅਰਮੈਨ ਜਸਵੀਰ ਸਿੰਘ ਸੋਢੀ, ਉਪ ਚੇਅਰਮੈਨ ਦਲਜੀਤ ਸਿੰਘ ਕਲਸੀ, ਪ੍ਰਧਾਨ ਦਲਬੀਰ ਸਿੰਘ ਕਲੋਈਆ, ਉਪ ਪ੍ਰਧਾਨ ਰਣਜੀਤ ਸਿੰਘ ਬੈਂਸ, ਜਨਰਲ ਸਕੱਤਰ ਸੰਜੀਵ ਕੁਮਾਰ, ਕੈਸ਼ੀਅਰ ਬਲਬੀਰ ਸਿੰਘ ਕਰਮ, ਸਹਾਇਕ ਕੈਸ਼ੀਅਰ ਜਲਪ੍ਰੀਤ ਸਿੰਘ, ਪੀ.ਆਰ.ਓ. ਸਰਬਜੀਤ ਸਿੰਘ ਅਤੇ ਪਰਵੀਨ ਨਈਅਰ ਨੂੰ ਕਾਨੂਨੀ ਸਲਾਹਕਾਰ ਦੇ ਅਹੁਦੇ ਦੀ ਜਿੰਮੇਵਾਰੀ ਦਿੱਤੀ ਗਈ। ਇਸ ਮੌਕੇ ਤੇ ਜਸਵਿੰਦਰ ਸਿੰਘ ਆਜ਼ਾਦ ਅਤੇ ਜੇ ਐੱਸ ਸੋਢੀ ਵਲੋਂ ਆਏ ਹੋਏ ਸਾਥੀਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਪਿਛਲੇ ਸਾਲ ਵਿਚ ਜੋ ਵੀ ਕਮੀਆਂ ਰਹੀਆਂ ਹਨ, ਉਨ੍ਹਾਂ ਨੂੰ ਦੂਰ ਕੀਤਾ ਜਾਵੇਗਾ ਅਤੇ ਆਏ ਹੋਏ ਸਾਰੇ ਸਾਥੀਆਂ ਨੇ ਉਨ੍ਹਾਂ ਦੇ ਵਿਚਾਰਾਂ ਨੂੰ ਗ੍ਰਹਿਣ ਕਰਕੇ ਇਮਾਨਦਾਰੀ ਨਾਲ ਕੰਮ ਕਰ ਕੇ ਟੀਮ ਨੂੰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ। ਇਸ ਮੀਟਿੰਗ ਵਿੱਚ ਮਾਸਟਰ ਮਹਿੰਦਰ ਰਾਮ ਫੁਗਲਾਣਾ, ਅਮਰਜੀਤ ਸਿੰਘ, ਅਸ਼ੋਕ ਭਗਤ, ਬਲਬੀਰ ਸਿੰਘ, ਸੁਰਜੀਤ ਪਾਲ, ਸੰਦੀਪ ਕੁਮਾਰ, ਸੁਰਜੀਤ ਪਾਲ, ਤਰੁਣਜੀਤ ਸਿੰਘ ਲੱਕੀ, ਵਿਨੋਦ ਕੁਮਾਰ, ਸਤਪਾਲ ਸ਼ਰਮਾ, ਮਨਪ੍ਰੀਤ ਸਿੰਘ, ਪਰਮਜੀਤ ਸਿੰਘ, ਦਵਿੰਦਰ ਕੁਮਾਰ, ਸਦਾਨੰਦ ਸਾਬੀ, ਸੰਦੀਪ ਕੁਮਾਰ ਸਰੋਆ ਤੇ ਹੋਰ ਵੀ ਕਈ ਸਖ਼ਸ਼ੀਅਤਾਂ ਅਤੇ ਪੱਤਰਕਾਰ ਹਾਜਿਰ ਕੈਸ਼ੀਅਰ ਜਲਪ੍ਰੀਤ ਸਿੰਘ, ਪੀ.ਆਰ.ਓ. ਸਰਬਜੀਤ ਸਿੰਘ ਅਤੇ ਪਰਵੀਨ ਨਈਅਰ ਨੂੰ ਕਾਨੂਨੀ ਸਲਾਹਕਾਰ ਦੇ ਅਹੁਦੇ ਦੀ ਜਿੰਮੇਵਾਰੀ ਦਿੱਤੀ ਗਈ। ਇਸ ਮੌਕੇ ਤੇ ਜਸਵਿੰਦਰ ਸਿੰਘ ਆਜ਼ਾਦ ਅਤੇ ਜੇ ਐੱਸ ਸੋਢੀ ਵਲੋਂ ਆਏ ਹੋਏ ਸਾਥੀਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਪਿਛਲੇ ਸਾਲ ਵਿਚ ਜੋ ਵੀ ਕਮੀਆਂ ਰਹੀਆਂ ਹਨ, ਉਨ੍ਹਾਂ ਨੂੰ ਦੂਰ ਕੀਤਾ ਜਾਵੇਗਾ ਅਤੇ ਆਏ ਹੋਏ ਸਾਰੇ ਸਾਥੀਆਂ ਨੇ ਉਨ੍ਹਾਂ ਦੇ ਵਿਚਾਰਾਂ ਨੂੰ ਗ੍ਰਹਿਣ ਕਰਕੇ ਇਮਾਨਦਾਰੀ ਨਾਲ ਕੰਮ ਕਰ ਕੇ ਟੀਮ ਨੂੰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ। ਇਸ ਮੀਟਿੰਗ ਵਿੱਚ ਮਾਸਟਰ ਮਹਿੰਦਰ ਰਾਮ ਫੁਗਲਾਣਾ, ਅਮਰਜੀਤ ਸਿੰਘ, ਅਸ਼ੋਕ ਭਗਤ, ਬਲਬੀਰ ਸਿੰਘ, ਸੁਰਜੀਤ ਪਾਲ, ਸੰਦੀਪ ਕੁਮਾਰ, ਸੁਰਜੀਤ ਪਾਲ, ਤਰੁਣਜੀਤ ਸਿੰਘ ਲੱਕੀ, ਵਿਨੋਦ ਕੁਮਾਰ, ਸਤਪਾਲ ਸ਼ਰਮਾ, ਮਨਪ੍ਰੀਤ ਸਿੰਘ, ਪਰਮਜੀਤ ਸਿੰਘ, ਦਵਿੰਦਰ ਕੁਮਾਰ, ਸਦਾਨੰਦ ਸਾਬੀ, ਸੰਦੀਪ ਕੁਮਾਰ ਸਰੋਆ ਤੇ ਹੋਰ ਵੀ ਕਈ ਸਖ਼ਸ਼ੀਅਤਾਂ ਅਤੇ ਪੱਤਰਕਾਰ ਹਾਜਿਰ ਸਨ।


Leave a Reply