Latest news
जापान में भूकंप के तेज झटके महसूस किए गए , रिक्टर स्केल पर 6.1 तीव्रता मापी गई जालंधर में 10वीं मंजिल से गिरी लड़की , हुई दर्दनाक मौत जालंधर में 72 लाख की लूट की गुत्थी सुलझी , छह आरोपी गिरफ्तार जालंधर में चोरों का आतंक ! 3 जगहों से बाइक चोरी कांग्रेस नेता राहुल गांधी की जिद के आगे झुकी पुलिस, पैलेट गन केस में दर्ज की FIR जालंधर में पंजाब बंद का रहा असर : कार सवार को थप्पड़ मारने से हुआ विवाद डबल मर्डर : लखनऊ में शख्स ने दिन दहाड़े की पत्नी और बहन की हत्या; बाद में खुद को भी मारी गोली 21 अगस्त को पंजाब बंद : जानिए क्या रहेगा बंद व क्या खुला रहेगा PM Cares Fund का डेटा रिलीज पर कांग्रेस ने साधा निशाना भाजपा की नई राष्ट्रीय टीम में पंजाब से तीन प्रमुख नेताओं को मिली महत्वपूर्ण जिम्मेदारी

India Living News

Hot News
You are currently viewing CP ਵੱਲੋਂ ਸਮੂਹ ਥਾਣਿਆਂ ਦੇ ਮੁੱਖ ਮੁਨਸ਼ੀਆਂ ਨਾਲ ਕੀਤੀ ਗਈ ਮੀਟਿੰਗ
A meeting was held by the CP with the Chief Munshi of all the police stations

CP ਵੱਲੋਂ ਸਮੂਹ ਥਾਣਿਆਂ ਦੇ ਮੁੱਖ ਮੁਨਸ਼ੀਆਂ ਨਾਲ ਕੀਤੀ ਗਈ ਮੀਟਿੰਗ

ਜਲੰਧਰ : ਮਿਤੀ 18.10.2022 ਨੂੰ ਮਾਨਯੋਗ ਕਮਿਸ਼ਨਰ ਪੁਲਿਸ ਜਲੰਧਰ ਜੀ ਵੱਲੋਂ ਸਮੂਹ ਮੁੱਖ ਮੁਨਸ਼ੀ ਥਾਣਾ ਕਮਿਸ਼ਨਰੇਟ ਜਲੰਧਰ ਨਾਲ ਪੁਲਿਸ ਲਾਈਨਜ਼ ਵਿੱਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸ੍ਰੀਮਤੀ ਵਤਸਲਾ ਗੁਪਤਾ, ਆਈ.ਪੀ.ਐਸ., ਡਿਪਟੀ ਕਮਿਸ਼ਨਰ ਪੁਲਿਸ, ਸਥਾਨਿਕ, ਸ੍ਰੀ ਜਗਜੀਤ ਸਿੰਘ ਸਰੋਆ, ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਸਥਾਨਿਕ ਅਤੇ ਸ੍ਰੀ ਮਨਵੀਰ ਸਿੰਘ, ਸਹਾਇਕ ਕਮਿਸ਼ਨਰ ਪੁਲਿਸ, ਸਥਾਨਿਕ ਵੀ ਸ਼ਾਮਿਲ ਸਨ।

A meeting was held by the CP with the Chief Munshi of all the police stations Jalandhar Punjab

ਮੀਟਿੰਗ ਦੌਰਾਨ ਮਾਨਯੋਗ ਕਮਿਸ਼ਨਰ ਪੁਲਿਸ ਜੀ ਨੇ ਸਮੂਹ ਮੁੱਖ ਮੁਨਸ਼ੀ ਥਾਣਾ ਨੂੰ ਕਿਹਾ ਕਿ ਥਾਣਾ ਵਿੱਚ ਆਉਣ ਵਾਲੀ ਪਬਲਿਕ ਨਾਲ ਸਹੀ ਵਿਹਾਰ ਕੀਤਾ ਜਾਵੇ ਤੇ ਪਬਲਿਕ ਨੂੰ ਇਨਸਾਫ ਦਿੱਤਾ ਜਾਵੇ। ਪੰਜਾਬ ਸਰਕਾਰ ਦੀ ਨੀਤੀ ਹੈ ਕਿ ਰਿਵਤਖੋਰੀ ਨੂੰ ਬਿਲਕੁੱਲ ਬਰਦਾਸਤ ਨਹੀਂ ਕੀਤਾ ਜਾਵੇਗਾ ਅਤੇ ਇਸ ਪ੍ਰਤੀ “Zero Tolerance” ਦਿਖਾਈ ਜਾਵੇ।

ਮੌਕਾ ਪਰ ਕਮਿਸ਼ਨਰੇਟ ਜਲੰਧਰ ਦੇ ਥਾਣਿਆਂ ਦੀ ਤਫਤੀਸ਼ ਸੰਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਥਾਣਿਆਂ ਨੂੰ ਮਾਨਯੋਗ ਕਮਿਸ਼ਨਰ ਪੁਲਿਸ ਜੀ ਵੱਲੋਂ ਤਫਤੀਸ ਦੌਰਾਨ ਵਰਤੀ ਜਾਣ ਵਾਲੀ ਸਟੇਸਨਰੀ ਜਿਸ ਵਿੱਚ Computer Papers (A4 & Legal), ਡਬਲ ਪੇਪਰ ਆਦਿ ਦਿੱਤੀ ਗਈ। ਇਸ ਤੋਂ ਇਲਾਵਾ ਮਾਨਯੋਗ ਕਮਿਸ਼ਨਰ ਪੁਲਿਸ ਜੀ ਵੱਲੋਂ ਪੁਲਿਸ ਲਾਈਨਜ ਦੀਆਂ ਮੱਦਾਂ ਦੀ ਵੀ ਇੰਸਪੈਕਸਨ ਕੀਤੀ ਗਈ।


Leave a Reply