Latest news
खड़ी कार में बैठा था 25 साल का युवक, अचानक Airbag खुलने से गई जान पंजाब में मीटर रीडर्स की हड़ताल, घरेलू उपभोक्ताओं की बड़ी परेशानी मोहाली में GYM के अंदर वर्कआउट के दौरान युवक की गई जान , पत्नी भी थी साथ अब पासपोर्ट बनवाना हुआ महंगा, सरकार ने बढ़ाई फीस… जानें नई दरें पंजाब में 25 जून से शुरू होगा SIR, 24,453 बीएलओ घर-घर जाकर करेंगे सत्यापन जम्मू-कश्मीर : एक महीने तक बंद रहने के बाद फिर शुरू होगी गुलमर्ग गोंडोला सेवा 8 लोगों की हत्या करने वाले साइको किलर को पुलिस ने किया गिरफ्तार जालंधर वासियों के लिए खुशखबरी ! 112 करोड़ के ओवरब्रिज को मिली मंजूरी जालंधर में चावला मोबाइल शॉप पर फायरिंग , एक आरोपी को लोगों ने किया काबू न्यूयॉर्क घूमने गए परिवार के साथ बड़ा हादसा , 18 वर्षीय युवक की मौ'त

India Living News

Hot News
You are currently viewing ਕਮਿਸ਼ਨਰੇਟ ਪੁਲਿਸ ਜਲੰਧਰ ਵਿੱਚ 162 ਪੁਰਸ਼ ਕਾਂਸਟੇਬਲ ਅਤੇ 75 ਮਹਿਲਾ ਕਾਂਸਟੇਬਲਾਂ ਦੀ ਨਿਯੁਕਤੀ
Appointment of 162 male constables and 75 female constables in Commissionerate Police Jalandhar

ਕਮਿਸ਼ਨਰੇਟ ਪੁਲਿਸ ਜਲੰਧਰ ਵਿੱਚ 162 ਪੁਰਸ਼ ਕਾਂਸਟੇਬਲ ਅਤੇ 75 ਮਹਿਲਾ ਕਾਂਸਟੇਬਲਾਂ ਦੀ ਨਿਯੁਕਤੀ

ਜਲੰਧਰ : ਸ. ਗੁਰਸ਼ਰਨ ਸਿੰਘ ਸੰਧੂ IPS , ਪੁਲਿਸ ਕਮਿਸ਼ਨਰ ਜਲੰਧਰ ਜੀ ਦੀ ਰਹਿਨੁਮਾਈ ਹੇਠ ਅੱਜ ਕਮਿਸ਼ਨਰੇਟ ਪੁਲਿਸ ਜਲੰਧਰ ਵਿੱਚ ਨਵੇਂ ਭਰਤੀ ਹੋਏ 162 ਪੁਰਸ਼ ਕਾਂਸਟੇਬਲ ਅਤੇ 75 ਮਹਿਲਾ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।

ਇਸ ਸਬੰਧੀ ਪੁਲਿਸ ਕਮਿਸ਼ਨਰ ਸ. ਗੁਰਸ਼ਰਨ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਮਾਨਯੋਗ ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਘੱਟਦੀ ਸੰਖਿਆ ਨੂੰ ਦੇਖਦੇ ਹੋਏ ਪੰਜਾਬ ਭਰ ਵਿੱਚ ਨਿਵੇਕਲੀ ਭਰਤੀ ਕੀਤੀ ਗਈ ਹੈ, ਜਿਸ ਵਿੱਚ ਕਮਿਸ਼ਨਰੇਟ ਪੁਲਿਸ ਜਲੰਧਰ ਵਿੱਚ 162 ਪੁਰਸ਼ ਕਾਂਸਟੇਬਲ ਅਤੇ 75 ਮਹਿਲਾ ਕਾਂਸਟੇਬਲਾਂ ਦੀ ਨਿਯੁਕਤੀ ਕੀਤੀ ਗਈ ਹੈ, ਜਿਸ ਕਰਕੇ ਆਉਣ ਵਾਲੇ ਸਮੇਂ ਵਿੱਚ ਪਬਲਿਕ ਨੂੰ ਹੋਰ ਵੀ ਵਧੀਆ ਸੇਵਾਵਾ ਦਿੱਤੀਆ ਜਾਣਗੀਆਂ।

 


Leave a Reply