ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਵਲੋਂ ਪੀਲੇ ਕਾਰਡਾਂ ਵਿਚ ਵਿਤਕਰੇਬਾਜ਼ੀ ਖਿਲਾਫ਼ ਸੰਘਰਸ਼ ਨੂੰ ਡੀਐਮਏ ਵਲੋਂ ਪੂਰਾ ਸਮਰਥਨ ਦੇਣ ਦਾ ਐਲਾਨ
ਜਲੰਧਰ 18 ਜੂਨ : ਪੰਜਾਬ ਸਰਕਾਰ ਵੱਲੋ ਪੱਤਰਕਾਰ ਭਾਈਚਾਰੇ ਨਾਲ ਅਪਣਾਈ ਜਾ ਰਹੀ ਭੇਦਭਾਵ ਪੂਰਨ ਦੋਗਲੀ ਨੀਤੀ ਨੂੰ ਲੈ ਕੇ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਵਲੋਂ ਸਰਕਾਰ ਨੂੰ ਦਿੱਤੀ ਗਈ ਚਿਤਾਵਨੀ…









