Latest news
केंद्रीय मंत्री प्रह्लाद जोशी को मिला शिक्षा मंत्रालय का अतिरिक्त प्रभार Breaking News : शिक्षा मंत्री धर्मेंद्र प्रधान ने दिया इस्तीफा, CJP प्रदर्शन के बीच बड़ा फैसला बड़ी खबर : केंद्रीय मंत्री रवनीत बिट्टू ने कैबिनेट से इस्तीफा दिया लुधियाना की दमनप्रीत कौर की कनाडा में उसके लिव-इन पार्टनर ने गला घोंटकर की हत्या CJP Protest : सुप्रीम कोर्ट के वकील भी आये छात्रों के समर्थन में पंजाब पुलिस के ASI ने नहर में लगाई छलांग, घटना से पहले बनाया वीडियो CJP ने प्रदर्शन के बीच रखी अपनी ये शर्ते , कहा- जब तक ये पूरी नहीं होंगी, आंदोलन जारी रहेगा लाडोवाल टोल प्लाजा पर किसानों का धरना प्रदर्शन , बिना Toll दिए गुजरे वाहन CJP PROTEST : संसद मार्च के लिए जा रहे छात्रों को रोकने के लिए पुलिस ने किया लाठीचार्ज PM आवास के बाहर धरने पर बैठे कांग्रेसी नेता , केंद्र सरकार के सामने रखीं ये मांगें

India Living News

Hot News
You are currently viewing CP ਗੁਰਸ਼ਰਨ ਸਿੰਘ ਸੰਧੂ ਨੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
CP Gursharan Singh Sandhu held a special meeting with the police officers

CP ਗੁਰਸ਼ਰਨ ਸਿੰਘ ਸੰਧੂ ਨੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਜਲੰਧਰ : ਅੱਜ ਮਿਤੀ 13-09-2022 ਨੂੰ ਮਾਣਯੋਗ ਕਮਿਸ਼ਨਰ ਆਫ ਪੁਲਿਸ ਜਲੰਧਰ ਸ. ਗੁਰਸ਼ਰਨ ਸਿੰਘ ਸੰਧੂ IPS ਵੱਲੋਂ ਜਲੰਧਰ ਕਮਿਸ਼ਨਰੇਟ ਦੇ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਕਰਪਸ਼ਨ ਉੱਪਰ ਜ਼ੀਰੋ ਟੌਲਰੈਂਸ, ਥਾਣਿਆਂ ਵਿਚ ਆ ਰਹੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈ ਕੇ ਜਲਦੀ ਤੋਂ ਜਲਦੀ ਨਿਪਟਾਰਾ ਕਰਨਾ, ਪੀਸੀਆਰ ਅਤੇ ਪੈਟਰੋਲਿੰਗ ਪਾਰਟੀਆਂ ਨੂੰ ਐਕਟਿਵ ਕਰਨਾ, ਤਾਂ ਜੋ ਸ਼ਹਿਰ ਵਿਚ ਕੋਈ ਵੀ ਅਪਰਾਧਿਕ ਘਟਨਾਵਾਂ ਨਾ ਵਾਪਰਨ, ਭਗੌੜਿਆਂ ਨੂੰ ਗ੍ਰਿਫਤਾਰ ਕਰਨਾ, ਅਪਰਾਧਿਕ ਛਵੀ ਞਾਲੇ ਵਿਅਕਤੀਆਂ ਉੱਪਰ ਨਿਗਰਾਨੀ ਰੱਖਣਾ, ਲਾਅ ਐਂਡ ਆਰਡਰ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਹਫ਼ਤੇ ਵਿੱਚ 2-3 ਫਲੈਗ ਮਾਰਚ ਉੱਚ-ਅਧਿਕਾਰੀਆਂ ਦੀ ਨਿਗਰਾਨੀ ਹੇਠ ਕੀਤੇ ਜਾਣ ਲਈ ਹੁਕਮ ਜਾਰੀ ਕੀਤੇ ਗਏ। ਮੀਟਿੰਗ ਵਿੱਚ ਡੀ ਸੀ ਪੀ ਲਾਅ ਐਂਡ ਆਰਡਰ ਸ੍ਰੀ ਅੰਕੁਰ ਗੁਪਤਾ ਆਈ ਪੀ ਐੱਸ, ਸ਼੍ਰੀ ਜਗਮੋਹਨ ਸਿੰਘ ਪੀ ਪੀ ਐਸ, ਡੀਸੀਪੀ ਸਿਟੀ ਤੋਂ ਇਲਾਵਾ ਹੋਰ ਪੁਲਿਸ ਅਧਿਕਾਰੀ ਮੌਜੂਦ ਸਨ।

 


Leave a Reply