ePaper Reading mode

Daily Samvad ePaper

Tuesday, 14 April 2026

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਵਸ ਤੇ ਲੰਗਰ ਦਾ ਆਯੋਜਨ

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਵਸ ਤੇ ਲੰਗਰ ਦਾ ਆਯੋਜਨ

ਜਲੰਧਰ : ਮਿਤੀ 13 ਅਪ੍ਰੈਲ 2026 ਨੂੰ ਪਿੰਡ ਧਾਲੀਵਾਲ ਕਾਦੀਆਂ ਜਿਲ੍ਹਾ ਜਲੰਧਰ ਵੱਲੋਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਵਸ ਸੰਬੰਧੀ ਚੇਤਨਾ ਮਾਰਚ ਲਈ ਡਾ. ਬੀ.ਆਰ. ਅੰਬੇਦਕਰ ਚੌਂਕ ਵਿਖੇ ਵਿਸ਼ਾਲ ਲੰਗਰ ਦਾ ਪ੍ਰਬੰਧ ਕੀਤਾ ਗਿਆ ਜਿਸ ਵਿੱਚ ਸਾਰੀਆ ਹੀ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਅਤੇ ਬਾਬਾ ਸਾਹਿਬ ਡਾ.ਬੀ.ਆਰ.ਅੰਬੇਦਕਰ ਜੀ ਨੂੰ ਪ੍ਰੇਮ ਕਰਨ ਵਾਲੀਆਂ ਸੰਗਤਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਸਾਡੇ ਵੱਲੋਂ ਬਾਬਾ ਸਾਹਿਬ ਦੇ ਜਨਮ ਦਿਨ ਦੇ ਸੰਬੰਧੀ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆ ਜੀ ।