ePaper Reading mode

ePaper

Thursday, 15 June 2023

ADCP ਟਰੈਫਿਕ ਵੱਲੋਂ ਟਰੈਫਿਕ ਸਟਾਫ ਵਿੱਚ ਤਾਇਨਾਤ ਐਨਜੀਓ ਦੇ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ

Special meeting held by ADCP Traffic with NGOs posted in traffic staff
Special meeting held by ADCP Traffic with NGOs posted in traffic staff
ਜਲੰਧਰ : ਸ੍ਰੀ ਕੁਲਦੀਪ ਸਿੰਘ ਚਾਹਲ ਆਈ ਪੀ ਐਸ, ਮਾਨਯੋਗ ਕਮਿਸ਼ਨਰ ਪੁਲਿਸ ਜਲੰਧਰ ਜੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸ੍ਰੀ ਕੰਵਲਪ੍ਰੀਤ ਸਿੰਘ ਚਾਹਲ ਪੀ ਪੀ ਐਸ, ਏ ਡੀ ਸੀ ਪੀ ਟਰੈਫਿਕ ਵੱਲੋਂ ਟਰੈਫਿਕ ਸਟਾਫ ਵਿੱਚ ਤਾਇਨਾਤ ਐਨਜੀਓ ਦੇ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਦਾ ਮੰਤਵ ਸ਼ਹਿਰ ਵਿਚ ਟਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਬਾਰ ਬਾਰ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਤੇ ਗਲਤ ਢੰਗ ਨਾਲ ਚੌਂਕਾਂ ਵਿੱਚ ਯਾ ਸੜਕ ਤੇ ਪਾਰਕਿੰਗ ਹੋਣ ਵਾਲੀਆਂ ਗੱਡੀਆਂ ਨੂੰ ਟੋ ਕਰਨ ਵਾਲੀਆਂ ਗੱਡੀਆਂ ਦਾ ਇਸਤੇਮਾਲ ਕਰਨ ਅਤੇ ਵੱਧ ਤੋਂ ਵੱਧ ਚਲਾਨ ਕਰਨ ਅਤੇ ਬੁਲਟ ਮੋਟਰਸਾਈਕਲ ਦੇ ਪਟਾਕੇ ਵਜਾਉਣ ਵਾਲੇ ਮੋਟਰਸਾਈਕਲਾਂ ਨੂੰ ਤੁਰੰਤ ਚਲਾਨ ਕਰਕੇ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਅਤੇ ਡਿਊਟੀ ਵਿੱਚ ਕੁਤਾਹੀ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੁਰੱਪਸ਼ਨ ਪ੍ਰਤੀ ਜ਼ੀਰੋ ਟੌਲਰੈਂਸ ਨੂੰ ਯਕੀਨੀ ਬਣਾਉਣ ਲਈ ਆਖਿਆ ਗਿਆ । [metaslider id=25498]