Saturday, 18 June 2022
Jalandhar
ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਸੁਰੱਖਿਆ ਦੇ ਮੱਧੇਨਜਰ ਕੀਤੇ ਗਏ ਪੁਖਤਾ ਪ੍ਰਬੰਧ
[metaslider id=11116]
ਜਲੰਧਰ : ਮਿਤੀ 18.06.2022 ਨੂੰ ਸੈਂਟਰਲ ਗੋਰਮਿੰਟ ਦੀ ਅਗਨੀਪਥ ਸਕੀਮ ਦੇ ਵਿਰੋਧ ਵਿੱਚ ਖੂਫੀਆ ਏਜੰਸੀਆ ਵਲੋਂ ਜਾਰੀ ਕੀਤੇ ਗਏ ਅਲਰਟ ਕਿ ਆਰਮੀ ਪੁਲਿਸ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ ਅਗਨੀਪਥ ਸਕੀਮ ਦੇ ਵਿਰੋਧ ਵਿੱਚ ਪੰਜਾਬ ਵਿੱਚ ਰੋਸ਼ ਪ੍ਰਦਰਸ਼ਨ ਕਰ ਸਕਦੇ ਹਨ।
ਜਿਸਦੇ ਸਬੰਧ ਵਿੱਚ ਮਾਨਯੋਗ ਕਮਿਸ਼ਨਰ ਪੁਲਿਸ ਜਲੰਧਰ ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਸਬੰਧੀ ਕਿਸੇ ਅਣਸੁਖਾਵੀ ਘਟਨਾ ਨਾਲ ਨਿੱਜਠਣ ਲਈ ਰੇਲਵੇ ਸਟੇਸ਼ਨ ਜਲੰਧਰ ਵਿਖੇ ਜੇਰੇ ਨਿਗਰਾਨੀ ਸ਼੍ਰੀ ਜਸਕਿਰਨਜੀਤ ਸਿੰਘ ਤੇਜਾ ਪੀ.ਪੀ.ਐਸ.ਡੀ.ਸੀ.ਪੀ. ਇੰਨਵੈਸਟੀਗੇਸ਼ਨ ਜਲੰਧਰ ਸਮੇਤ ਸ੍ਰੀ ਸੁਹੇਲ ਮੀਰ ਆਈ.ਪੀ.ਐਸ , ਏ.ਡੀ.ਸੀ.ਪੀ -1 ਜਲੰਧਰ , ਸ੍ਰੀ ਬਲਕਾਰ ਸਿੰਘ ਪੀ.ਪੀ.ਐਸ , ਸਹਾਇਕ ਕਮਿਸ਼ਨਰ ਪੁਲਿਸ ਸਪੈਸ਼ਲ ਬਰਾਂਚ – ਕਮ ਸਹਾਇਕ ਕਮਿਸ਼ਨਰ ਉਤਰੀ ਜਲੰਧਰ ਅਤੇ ਸ੍ਰੀ ਹਰਪ੍ਰੀਤ ਸਿੰਘ ਪੀ.ਪੀ.ਐਸ. ਡੀ.ਐਸ.ਪੀ 75 ਬਟਾਲੀਆਨ ਪੰਜਾਬ ਆਰਮਡ ਪੁਲਿਸ ਜਲੰਧਰ ਸਮੇਤ ਪੁਲਿਸ ਪਾਰਟੀ ਸੁਰੱਖਿਆ ਦੇ ਮੱਧੇਨਜਰ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਰੇਲਵੇ ਸਟੇਸ਼ਨ ਜਲੰਧਰ ਸਿਟੀ ਪੁੱਜਕੇ ਸ੍ਰੀ ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐਸ , ਕਮਿਸ਼ਨਰ ਪੁਲਿਸ ਜਲੰਧਰ ਜੀ ਵਲੋਂ ਸਥਿਤੀ ਦਾ ਜਾਇਜਾ ਵੀ ਲਿਆ ਗਿਆ ਹੈ ਜੋ ਰੇਲਵੇ ਸਟੇਸ਼ਨ ਜਲੰਧਰ ਦੀ ਸਥਿਤੀ ਬਿਲਕੁਲ ਨਿੰਰਤਰ ਅਤੇ ਅਨਕੂਲ ਹੈ ਫਿਰ ਵੀ ਹਾਲਾਤਾਂ ਪਰ ਮੁਸਤੈਤੀ ਨਾਲ ਨਿਗਰਾਨੀ ਰੱਖੀ ਜਾ ਰਹੀ ਹੈ ।
[metaslider id=711]