ePaper Reading mode

ePaper

Wednesday, 25 May 2022

ਮਾਨ ਸਰਕਾਰ ਦਾ ਵੱਡਾ ਫੈਸਲਾ, ਸਰਕਾਰੀ ਨੌਕਰੀਆਂ ਲਈ ਇਸ ਟੈਸਟ ‘ਚ ਮਾਂ ਬੋਲੀ ਪੰਜਾਬੀ ਕੀਤੀ ਲਾਜ਼ਮੀ

The major decision of the Mann government is to make Punjabi the mother tongue in this test for government jobs
The major decision of the Mann government is to make Punjabi the mother tongue in this test for government jobs
[metaslider id=9199] ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਨੌਕਰੀਆਂ ਲਈ ਯੋਗਤਾ ਟੈਸਟ ਵਿੱਚ ਮਾਂ ਬੋਲੀ ਪੰਜਾਬੀ ਨੂੰ ਲਾਜ਼ਮੀ ਕਰ ਦਿੱਤਾ ਹੈ। ਉਮੀਦਵਾਰਾਂ ਨੇ ਭਰਤੀ ਪ੍ਰੀਖਿਆ ਤੋਂ ਇਲਾਵਾ ਪੰਜਾਬੀ ਐਪਟੀਟਿਊਡ ਟੈਸਟ ਵਿੱਚ ਘੱਟੋ-ਘੱਟ 50% ਅੰਕ ਪ੍ਰਾਪਤ ਕੀਤੇ ਹੋਣੇ ਚਾਹੀਦੇ ਹਨ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਸਾਡੀ ਮਾਂ ਬੋਲੀ ਪੰਜਾਬੀ ਹੀ ਪੂਰੀ ਦੁਨੀਆ ਵਿੱਚ ਸਾਡੀ ਪਛਾਣ ਹੈ। ਸਾਡੀ ਸਰਕਾਰ ਦਾ ਟੀਚਾ ਪੰਜਾਬੀ ਨੂੰ ਹਰ ਪੱਖ ਤੋਂ ਉਤਸ਼ਾਹਿਤ ਕਰਨਾ ਹੈ। [metaslider id=1461]