Latest news
पंजाब सरकार ने प्राइवेट स्कूलों की फीस बढ़ोतरी को लेकर लिया ये बड़ा फैसला जालंधर में बैडमिंटन खेलते समय व्यक्ति को आया हार्ट अटैक, इस तरह बची जान जालंधर की पुलिस कमिश्नर धनप्रीत कौर का तबादला, सतिंदर सिंह बने नए CP जालंधर की सिल्वर प्लाजा मार्केट में बाप बेटे पर हमला मशहूर कंटेट क्रिएटर सयोनी चक्रवर्ती का 23 साल की उम्र में निधन भारतीय रिजर्व बैंक प्लास्टिक नोटों को लाने पर कर रहा विचार ? गर्मी से राहत पाने के लिए लोग पहुंच रहे पहाड़ों में , वहां भी मिल रहा घंटों लंबा जाम फगवाड़ा में लवली यूनिवर्सिटी के पास जालंधर के RTI एक्टिविस्ट सिमरनजीत की गोली मारकर हत्या पंजाब में मौसम ने ली करवट , इन जिलों में आंधी-बारिश का रेड अलर्ट पंजाब में निकाय चुनाव के परिणामों में AAP पार्टी का शानदार प्रदर्शन, जानें कांग्रेस-अकाली-भाजपा का ह...

India Living News

Hot News
You are currently viewing ਕਿਸਾਨਾਂ ਨੇ ਜਲੰਧਰ-ਫਗਵਾੜਾ ਹਾਈਵੇਅ ’ਤੇ ਕੱਲ ਦਾ ਧਰਨਾ ਕੀਤਾ ਮੁਲਤਵੀ
Farmers postponed tomorrow's protest on Jalandhar-Phagwara highway

ਕਿਸਾਨਾਂ ਨੇ ਜਲੰਧਰ-ਫਗਵਾੜਾ ਹਾਈਵੇਅ ’ਤੇ ਕੱਲ ਦਾ ਧਰਨਾ ਕੀਤਾ ਮੁਲਤਵੀ

ਜਲੰਧਰ : ਕੱਲ ਨੂੰ ਜਲੰਧਰ-ਫਗਵਾੜਾ ਹਾਈਵੇਅ ‘ਤੇ ਜਾਮ ਨਹੀਂ ਲੱਗੇਗਾ। ਕਿਸਾਨਾਂ ਨੇ ਹਾਈਵੇਅ ’ਤੇ ਧਰਨਾ ਫਿਲਹਾਲ ਮੁਲਤਵੀ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਬੁੱਧਵਾਰ ਨੂੰ ਜਲੰਧਰ ਪੁੱਜੇ ਅਤੇ ਕਿਸਾਨਾਂ ਨਾਲ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਉਨ੍ਹਾਂ ਕਿਸਾਨ ਆਗੂਆਂ ਦੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਗੱਲਬਾਤ ਕਰਵਾ ਕੇ 3 ਅਕਤੂਬਰ ਤੱਕ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਹੈ। ਦੱਸ ਦੇਈਏ ਕਿ ਕਿਸਾਨਾਂ ਨੇ ਗੰਨੇ ਦੇ ਭਾਅ ਅਤੇ ਬਕਾਏ ਨੂੰ ਲੈ ਕੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ ‘ਤੇ ਧਰਨਾ ਦੇਣ ਦਾ ਐਲਾਨ ਕੀਤਾ ਸੀ ।

 


Leave a Reply