Latest news
पंजाब सरकार की मावां-धीयां सत्कार योजना शुरू : महिलाओं के खातों में आए 3 महीने के पैसे सौ साल का सफर: विभाजन का दर्द झेला, ईमानदारी से कमाया नाम; जानिए 100 वर्षीय कुन्दन सिंह जी की लंबी उ... पत्रकारों की संस्था Digital Media Association (DMA) ने जालंधर के नए पुलिस कमिश्नर सतिंदर सिंह से की ... सड़क हादसा: डिवाइडर पार कर क्रेटा से भिड़ी बलेनो, एक ही परिवार के चार लोगों की मौत कासगंज में गिरा ट्रेनी एयरक्राफ्ट, महिला पायलट गंभीर घायल फ्रांस में प्लेन क्रैश , 11 लोगों की मौत खड़ी कार में बैठा था 25 साल का युवक, अचानक Airbag खुलने से गई जान पंजाब में मीटर रीडर्स की हड़ताल, घरेलू उपभोक्ताओं की बड़ी परेशानी मोहाली में GYM के अंदर वर्कआउट के दौरान युवक की गई जान , पत्नी भी थी साथ अब पासपोर्ट बनवाना हुआ महंगा, सरकार ने बढ़ाई फीस… जानें नई दरें

India Living News

Hot News
You are currently viewing ਰਾਧਾ ਸਵਾਮੀ ਸਤਿਸੰਗ ਡੇਰਾ ਬਿਆਸ ਦੀ ਸੰਗਤ ਦੇ ਲਈ ਚੰਗੀ ਖ਼ਬਰ
Good news for the Sangat of Radha Swami Satsang Dera Beas

ਰਾਧਾ ਸਵਾਮੀ ਸਤਿਸੰਗ ਡੇਰਾ ਬਿਆਸ ਦੀ ਸੰਗਤ ਦੇ ਲਈ ਚੰਗੀ ਖ਼ਬਰ

ਖੁਸ਼ਖਬਰੀ : ਰਾਧਾ ਸਵਾਮੀ ਸਤਿਸੰਗ ਡੇਰਾ ਬਿਆਸ ਦੀ ਸੰਗਤ ਦੇ ਲਈ ਚੰਗੀ ਖ਼ਬਰ

ਬਿਆਸ : ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੀ ਸੰਗਤ ਲਈ ਖੁਸ਼ੀ ਭਰੀ ਖ਼ਬਰ ਹੈ ਕਿ ਡੇਰਾ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦੀ ਸਿਹਤ ਵਿਚ ਹੁਣ ਕਾਫੀ ਸੁਧਾਰ ਹੈ। ਸੂਤਰਾਂ ਦੇ ਮੁਤਾਬਕ ਉਹਨਾਂ ਦੇ ਸਾਰੇ ਟੈਸਟ ਨਾਰਮਲ ਆਏ ਹਨ ਅਤੇ ਡਾਕਟਰਾਂ ਨੇ ਉਹਨਾਂ ਨੂੰ ਹਸਪਤਾਲ ਤੋਂ ਛੁੱਟੀ ਵੀ ਦੇ ਦਿੱਤੀ ਹੈ। ਉਹ ਹੁਣ ਸਿੰਗਾਪੁਰ ਵਿਚ ਸਥਿਤ ਆਪਣੀ ਰਿਹਾਇਸ਼ ਉਤੇ ਆਰਾਮ ਫਰਮਾ ਰਹੇ ਹਨ ਅਤੇ ਜਲਦ ਹੀ ਉਹਨਾਂ ਦੇ ਭਾਰਤ ਪਰਤਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਬੀਤੇ ਮਹੀਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਜੀ ਦੀ ਛਾਤੀ ਵਿਚ ਇਨਫੈਕਸ਼ਨ ਦੀ ਸਮੱਸਿਆ ਹੋ ਗਈ ਸੀ। ਮਈ ਮਹੀਨੇ ਦੇ ਆਖ਼ਰੀ ਭੰਡਾਰੇ ਤੋਂ ਬਾਅਦ ਉਹ ਇਲਾਜ ਲਈ ਤੁਰੰਤ ਸਿੰਗਾਪੁਰ ਰਵਾਨਾ ਹੋ ਗਏ ਸਨ। ਉੱਥੇ ਇਲਾਜ ਕਰ ਰਹੇ ਡਾਕਟਰਾਂ ਨੇ ਉਹਨਾਂ ਨੂੰ ਲੰਮਾ ਆਰਾਮ ਕਰਨ ਦੀ ਸਲਾਹ ਦਿੱਤੀ। ਇਸੇ ਕਾਰਨ ਬਾਬਾ ਜੀ ਦੇ ਡੇਰਾ ਬਿਆਸ ਅਤੇ ਦੇਸ਼-ਵਿਦੇਸ਼ ਵਿਚ ਨਿਰਧਾਰਿਤ ਸਤਿਸੰਗ ਪ੍ਰੋਗਰਾਮ ਨਵੰਬਰ ਮਹੀਨੇ ਤੱਕ ਰੱਦ ਕਰ ਦਿੱਤੇ ਗਏ ਹਨ।

 


Leave a Reply