Latest news
जालंधर में SIR प्रक्रिया के पहले चरण का डेटा जारी जालंधर के CP सतिंदर सिंह ने अधिकारियों के साथ की विशेष बैठक और जारी किए सख्त आदेश VIRAL NEWS : 220 करोड़ रुपये खर्च कर कई सर्जरी कराकर युवक बना कुत्ता ? वायरल VIDEO की सच्चाई आई सामन... पंजाब के लुधियाना की बेटी की कनाडा में सड़क हादसे में माैत, कैदी को ले जा रही थीं रमनदीप जालंधर में दर्दनाक हादसा : तेज़ रफ़्तार स्विफ्ट कार कैंटर से भिड़ी, तीन युवकों की मौत अमृतसर के CP गुरप्रीत भुल्लर का तबादला, जानें किस अधिकारी को मिली जिम्मेदारी तमिलनाडु के मुख्यमंत्री विजय की पत्नी ने वापस लिया तलाक केस भारत ने अग्नि-4 बैलिस्टिक मिसाइल का सफल परीक्षण किया भूत भगाने के बहाने NRI युवती से होटल के कमरे में अश्लील हरकत गजनी फेम एक्टर प्रदीप रावत का 74 साल की उम्र में निधन

India Living News

Hot News
You are currently viewing ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੀਆਂ ਚਾਰੇ ਪਾਸੇ ਲੱਗੀਆਂ ਰੌਣਕਾਂ

ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੀਆਂ ਚਾਰੇ ਪਾਸੇ ਲੱਗੀਆਂ ਰੌਣਕਾਂ

ਜਲੰਧਰ ਸ਼ਹਿਰ ਦੇ ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਚਰਨ ਕੰਵਲ ਸਾਹਿਬ(ਪ: ਛੇਵੀਂ) ਬਸਤੀ ਸ਼ੇਖ ਵਿਖੇ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਸਵੇਰੇ ਅੰਮ੍ਰਿਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਜੀ ਸਮਾਪਤੀ ਉਪਰੰਤ ਭਾਈ ਤਰਸੇਲ

ਸਿੰਘ ਜੀ CRPF ਵਾਲਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਸਵੇਰੇ 10 ਤੋਂ ਦੁਪਹਿਰ ਵਜੇ ਤੱਕ ਕੀਰਤਨ ਦਰਬਾਰ ਸਜਾਏ ਗਏ |ਜਿਸ ਵਿੱਚ ਭਾਈ ਕਰਮਵੀਰ ਸਿੰਘ ਪਟਿਆਲੇ ਵਾਲੇ, ਭਾਈ ਤਜਿੰਦਰ ਸਿੰਘ ਪਾਰਸ, ਭਾਈ ਗੁਰਪ੍ਰੀਤ ਸਿੰਘ, ਭਾਈ ਅਭਿਤੇਜ ਸਿੰਘ, ਇਸਤਰੀ ਸਤਿਸੰਗ ਸਭਾ ਨੇ ਹਾਜਰੀ ਭਰੀ । ਰਾਤ ਨੂੰ ਸੱਤ ਤੋਂ 10 ਵਜੇ ਤੱਕ ਦੀਵਾਨ ਸਜਾਏ ਗਏ ਜਿਸ ਵਿੱਚ ਭਾਈ ਸਰਬਜੀਤ ਸਿੰਘ ਨਿਊਜ਼ੀਲੈਂਡ ਭਾਈ ਤਜਿੰਦਰ ਸਿੰਘ ਪਾਰਸ ਨੇ ਹਾਜ਼ਰੀ ਭਰੀ।


Leave a Reply