Latest news
जालंधर में भगवान महावीर मार्ग का भव्य उद्घाटन, इंसानियत दा फैन एसोसिएशन ने स्मृति स्तंभ शहरवासियों क... जालंधर के मॉडल टाउन में दो कारों की टक्कर , इनोवा कार दुकान में जा घुसी 27 अगस्त को पंजाब बंद : जाने क्या रहेगा खुला और क्या रहेगा बंद चीनी के बाद अब रुला रहा प्याज, कीमत में भारी बढ़ोतरी जालंधर में सफाई कर्मियों की खत्म हुई हड़ताल, सड़कों से हटेगा अब कूड़ा जालंधर सिटी रेलवे स्टेशन पर विशेष टिकट जांच अभियान चलाया गया, 494 यात्रियों को पकड़ा गया जापान में भूकंप के तेज झटके महसूस किए गए , रिक्टर स्केल पर 6.1 तीव्रता मापी गई जालंधर में 10वीं मंजिल से गिरी लड़की , हुई दर्दनाक मौत जालंधर में 72 लाख की लूट की गुत्थी सुलझी , छह आरोपी गिरफ्तार जालंधर में चोरों का आतंक ! 3 जगहों से बाइक चोरी

India Living News

Hot News
You are currently viewing CP ਸੰਧੂ ਵਲੋਂ ਪੁਲਿਸ ਅਫਸਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਦੌਰਾਨ ਦਿਤੇ ਗਏ ਨਿਰਦੇਸ਼
Instructions given by CP Sandhu during a special meeting with police officers

CP ਸੰਧੂ ਵਲੋਂ ਪੁਲਿਸ ਅਫਸਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਦੌਰਾਨ ਦਿਤੇ ਗਏ ਨਿਰਦੇਸ਼

ਜਲੰਧਰ : ਅੱਜ ਮਿਤੀ 26-10- 2022 ਨੂੰ ਮਾਨਯੋਗ ਕਮਿਸ਼ਨਰ ਪੁਲਿਸ ਜਲੰਧਰ ਸ੍ਰੀ ਗੁਰਸ਼ਰਨ ਸਿੰਘ ਸੰਧੂ IPS ਵੱਲੋਂ ਕਮਿਸ਼ਨਰਰੇਟ ਦੇ ਪੁਲਿਸ ਅਫਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। CP ਸੰਧੂ ਵਲੋਂ ਪੁਲਿਸ ਪਬਲਿਕ ਨੇੜਤਾ ਲਈ ਥਾਣਾ ਸਤਰ ਤੇ ਲੋਕਾਂ ਨੂੰ ਅਛੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਕਿਹਾ ਗਿਆ। ਲਾਅ ਐਂਡ ਆਰਡਰ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਆਦੇਸ਼ ਦਿੱਤੇ ਗਏ ਅਤੇ ਪੀਸੀਆਰ ਟੀਮਾਂ ਅਤੇ ਥਾਣਾ ਪੁਲਿਸ ਵੱਲੋਂ ਇਲਾਕਿਆਂ ਵਿੱਚ ਮਾੜੇ ਅਨਸਰਾਂ ਦੀਆਂ ਗਤੀਵਿਧੀਆਂ ਉਪਰ ਨਜ਼ਰ ਰੱਖਣ ਅਤੇ ਉਨ੍ਹਾਂ ਸਬੰਧੀ ਸੂਚਨਾਵਾਂ ਪੁਲਿਸ ਅਧਿਕਾਰੀਆਂ ਨੂੰ ਦੇਣ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ ਗਏ।


Leave a Reply