Latest news
चीनी के बाद अब रुला रहा प्याज, कीमत में भारी बढ़ोतरी जालंधर में सफाई कर्मियों की खत्म हुई हड़ताल, सड़कों से हटेगा अब कूड़ा जालंधर सिटी रेलवे स्टेशन पर विशेष टिकट जांच अभियान चलाया गया, 494 यात्रियों को पकड़ा गया जापान में भूकंप के तेज झटके महसूस किए गए , रिक्टर स्केल पर 6.1 तीव्रता मापी गई जालंधर में 10वीं मंजिल से गिरी लड़की , हुई दर्दनाक मौत जालंधर में 72 लाख की लूट की गुत्थी सुलझी , छह आरोपी गिरफ्तार जालंधर में चोरों का आतंक ! 3 जगहों से बाइक चोरी कांग्रेस नेता राहुल गांधी की जिद के आगे झुकी पुलिस, पैलेट गन केस में दर्ज की FIR जालंधर में पंजाब बंद का रहा असर : कार सवार को थप्पड़ मारने से हुआ विवाद डबल मर्डर : लखनऊ में शख्स ने दिन दहाड़े की पत्नी और बहन की हत्या; बाद में खुद को भी मारी गोली

India Living News

Hot News
You are currently viewing ਜਲੰਧਰ ਦੇ CP ਡਾ. ਐਸ ਭੂਪਤੀ ਨੇ ਨਵੇਂ ਸਾਲ ਦੇ ਮੱਦੇਨਜ਼ਰ ਪੁਲਿਸ ਅਫਸਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
Now FIR will be registered against those who sell and buy China dor – CP S Bhupathi

ਜਲੰਧਰ ਦੇ CP ਡਾ. ਐਸ ਭੂਪਤੀ ਨੇ ਨਵੇਂ ਸਾਲ ਦੇ ਮੱਦੇਨਜ਼ਰ ਪੁਲਿਸ ਅਫਸਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਜਲੰਧਰ : ਮਾਨਯੋਗ ਕਮਿਸ਼ਨਰ ਆਫ ਪੁਲਿਸ ਜਲੰਧਰ ਡਾਕਟਰ ਐਸ. ਭੂਪਤੀ ਆਈ ਪੀ ਐਸ, ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਨਵੇ ਸਾਲ ਦੇ ਆਗਮਨ ਪਰ ਸ਼ਹਿਰ ਵਾਸੀਆਂ ਵੱਲੋਂ ਸੈਲੀਬ੍ਰੇਸ਼ਨ ਕਰਨ ਤੇ ਉਹਨਾਂ ਦੀ ਸੁਰੱਖਿਆ ਜਿੰਮੇਵਾਰੀ ਨੂੰ ਨਿਭਾਉਂਦੇ ਹੋਏ ਕਮਿਸ਼ਨਰੇਟ ਪੁਲਿਸ ਦੇ ਸਾਰੇ ਅਧਿਕਾਰੀ/ ਕਰਮਚਾਰੀ ਡਿਊਟੀ ਪਰ ਤਾਇਨਾਤ ਰਹਿਣਗੇ।

ਮਾਨਯੋਗ ਕਮਿਸ਼ਨਰ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਆਖਿਆ ਕਿ ਸ਼ਹਿਰ ਦੀ ਸੁਰੱਖਿਆ ਵਾਸਤੇ ਕੁੱਲ 800 ਤੋਂ ਵਧ ਮੁਲਾਜ਼ਮ ਦਿਠ ਅਤੇ ਦੇਰ ਰਾਤ ਤੱਕ ਮੁਸਤੈਦੀ ਨਾਲ ਤਾਇਨਾਤ ਰਹਿਣਗੇ। ਸ਼ਹਿਰ ਦੀ ਸੁਰੱਖਿਆ ਨੂੰ ਚਕਾਚੌਂਧ ਬਣਾਉਂਦੇ ਹੋਏ ਸ਼ਹਿਰ ਦੇ ਅੰਦਰ ਅਤੇ ਬਾਹਰ ਜਾਣ ਵਾਲੇ ਰਸਤੇ /ਚੌਂਕਾਂ ਵਿੱਚ ਨਾਕੇ ਲਗਾਏ ਜਾਣਗੇ। ਅਲੱਗ ਅਲੱਗ ਪੈਟਰੋਲਿੰਗ ਪਾਰਟੀਆਂ ਦੇ ਦਸਤੇ ਬਣਾਏ ਗਏ ਹਨ। ਪੀਸੀਆਰ ਟੀਮਾਂ, ਕਿੳ ਆਰ ਟੀ ਅਤੇ ਡੋਗ ਸਕੁਐਡ, ਬੰਬ ਡਿਸਪੋਜ਼ਲ ਟੀਮਾਂ ਨੂੰ ਸੰਬੋਧਨ ਕਰਦੇ ਹੋਏ ਅਲਰਟ ਕੀਤਾ ਗਿਆ ਅਤੇ ਇਸ ਡਿਊਟੀ ਸਬੰਧੀ ਬਰੀਕੀ ਨਾਲ ਬਰੀਫ ਕੀਤਾ ਗਿਆ।

ਕੱਲ ਦੀ ਡਿਊਟੀ ਸਬੰਧੀ ਡੀਸੀਪੀ ਸਾਹਿਬਾਨ, ਏਡੀਸੀਪੀ ਅਤੇ ਏਪੀਸੀ ਸਹਿਬਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਅਤੇ ਸ਼ਹਿਰ ਵਾਸੀਆ ਦੀ ਸੁਰੱਖਿਆ ਸਬੰਧੀ ਪਲਾਨ ਤਿਆਰ ਕੀਤਾ ਗਿਆ।ਮਾਨਯੋਗ ਕਮਿਸ਼ਨਰ ਸਾਹਿਬ ਜੀ ਨੇ ਸ਼ਹਿਰ ਵਸੀਆਂ ਨੂੰ ਨਵੇ ਸਾਲ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਹੈ ਕਿ ਸ਼ਹਿਰ ਵਾਸੀ ਪੁਲਿਸ ਦਾ ਸਹਿਯੋਗ ਕਰਨ। ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਨਾ ਕਰਦੇ ਹੋਏ ਸ਼ਾਂਤਮਈ ਢੰਗ ਨਾਲ ਨਵੇਂ ਸਾਲ ਦਾ ਸਵਾਗਤ ਕੀਤਾ ਜਾਵੇ। ਪੁਲਿਸ ਆਪ ਦੀ ਸੁਰੱਖਿਆ ਲਈ ਵਚਨਬੱਧ ਹੈ।


Leave a Reply