Latest news
भारत के पूर्व प्रधानमंत्री का बेटा साइबर ठगी का शिकार, लगी करोड़ों की चपत जालंधर के इस इलाके में चली गोलियां, मची अफरा तफरी आदमपुर हवाई अड्डे का बदला नाम, केंद्र सरकार ने जारी की नोटिफिकेशन प्रदर्शन के दौरान कॉकरोच जनता पार्टी के संस्थापक अभिजीत दीपके को जड़े थप्पड़ Google Play Store पर असली और फेक सरकारी ऐप्स को कैसे पहचाने ? चंडीगढ़ में पीजीआई के पास मेडिकल स्टोर पर ताबड़तोड़ गोलियां चली जरूरी खबर : अब बिना पंजीकृत मोबाइल नंबर OTP के नहीं बनेगा वाहन का प्रदूषण सर्टिफिकेट जालंधर में किशनपुरा चौक के पास कपडे के शोरूम पर फायरिंग मणिकर्ण में पार्वती नदी किनारे फोटो खिंचवाते बहे पंजाब के 3 पर्यटक, मुश्किल से किया किया रेस्क्यू जालंधर में ट्रक की टक्कर से स्कूटी सवार महिला की हुई मौत, पति गंभीर घायल

India Living News

Hot News
You are currently viewing ਜਲੰਧਰ ਦੀ ਮਹਿਲਾ ਪੱਤਰਕਾਰ ਅਮਿਤਾ ਸ਼ਰਮਾ ਦਾ ਹੋਇਆ ਦੇਹਾਂਤ ! ਡਿਜੀਟਲ ਮੀਡੀਆ ਐਸੋਸੀਏਸ਼ਨ ਵੱਲੋਂ ਦੁੱਖ ਦਾ ਪ੍ਰਗਟਾਵਾ

ਜਲੰਧਰ ਦੀ ਮਹਿਲਾ ਪੱਤਰਕਾਰ ਅਮਿਤਾ ਸ਼ਰਮਾ ਦਾ ਹੋਇਆ ਦੇਹਾਂਤ ! ਡਿਜੀਟਲ ਮੀਡੀਆ ਐਸੋਸੀਏਸ਼ਨ ਵੱਲੋਂ ਦੁੱਖ ਦਾ ਪ੍ਰਗਟਾਵਾ

ਜਲੰਧਰ : ਦੁਖਦ ਖ਼ਬਰ ਹੈ ਕਿ ਜਲੰਧਰ ਦੀ ਮਹਿਲਾ ਪੱਤਰਕਾਰ ਅਮਿਤਾ ਸ਼ਰਮਾ ਦਾ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੀ ਸੀ।

ਅਮਿਤਾ ਸ਼ਰਮਾ ਆਪਣੇ ਪਿੱਛੇ ਆਪਣੇ ਪਤੀ ਅਤੇ ਦੋ ਬੱਚਿਆਂ ਨੂੰ ਛੱਡ ਗਏ ਹਨ। ਅਮਿਤਾ ਸ਼ਰਮਾ ਦੀ ਮੌਤ ਦੀ ਖਬਰ ਤੋਂ ਬਾਅਦ ਮੀਡੀਆ ਜਗਤ ਵਿੱਚ ਸ਼ੋਕ ਦੀ ਲਹਿਰ ਹੈ।

ਇਸ ਮੌਕੇ ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਪ੍ਰਧਾਨ ਅਮਨ ਬੱਗਾ, ਜਨਰਲ ਸਕੱਤਰ ਅਜੀਤ ਸਿੰਘ ਬੁਲੰਦ ਤੇ ਚੇਅਰਮੈਨ ਗੁਰਪ੍ਰੀਤ ਸਿੰਘ ਸੰਧੂ, ਪੈਟਰਨ ਪ੍ਰਦੀਪ ਵਰਮਾ ਅਤੇ ਹੋਰਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੀਡੀਆ ਜਗਤ ਵਿੱਚ ਮਹਿਲਾ ਪੱਤਰਕਾਰ ਤੇ ਤੌਰ ‘ਤੇ ਅਮਿਤਾ ਸ਼ਰਮਾ ਨੇ ਨਿਵੇਕਲੀ ਪਛਾਣ ਬਣਾਈ ਸੀ।

ਉਹਨਾਂ ਦੀ ਮੌਤ ਨਾਲ ਜਲੰਧਰ ਮੀਡੀਆ ਜਗਤ ਨੂੰ ਭਾਰੀ ਘਾਟਾ ਪਿਆ ਹੈ। ਉਹਨਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਡਿਜੀਟਲ ਮੀਡੀਆ ਐਸੋਸੀਏਸ਼ਨ ਪਰਿਵਾਰ ਦੇ ਨਾਲ ਖੜੀ ਹੈ


Leave a Reply