Latest news
अमृतसर के CP गुरप्रीत भुल्लर का तबादला, जानें किस अधिकारी को मिली जिम्मेदारी तमिलनाडु के मुख्यमंत्री विजय की पत्नी ने वापस लिया तलाक केस भारत ने अग्नि-4 बैलिस्टिक मिसाइल का सफल परीक्षण किया भूत भगाने के बहाने NRI युवती से होटल के कमरे में अश्लील हरकत गजनी फेम एक्टर प्रदीप रावत का 74 साल की उम्र में निधन जालंधर में एक्साइज विभाग की टीम पर फायरिंग: मचा हड़कंप पंजाब में एसआईआर प्रक्रिया हुई पूरी : 20.66 लाख मतदाता होंगे सूची से बाहर पंजाब के गवर्नर गुलाब चंद कटारिया व सीएम मान को बम से उड़ाने की मिली धमकी, मचा हड़कंप जालंधर में अब ट्रैफिक लाइट खुद तय करेगी सिगनल्स की टाइमिंग , 42 चौक होंगे स्मार्ट जालंधर के देवी तालाब मंदिर में दो गुट हो गए आमने-सामने, पत्थरबाजी से मची भगदड़

India Living News

Hot News
You are currently viewing ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਸੋਢਲ ਰੋਡ ਜਲੰਧਰ ਵਿਖੇ ਕਿਰਦਾਰ ਏ ਦਸਤਾਰ ਗੁਰਮਤਿ ਕੈਂਪ ਲਗਾਇਆ ਗਿਆ
Kirdar A Dastar Gurmat Camp was organized at Gurdwara Sri Guru Singh Sabha, Preet Nagar, Sodhal Road, Jalandhar

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਸੋਢਲ ਰੋਡ ਜਲੰਧਰ ਵਿਖੇ ਕਿਰਦਾਰ ਏ ਦਸਤਾਰ ਗੁਰਮਤਿ ਕੈਂਪ ਲਗਾਇਆ ਗਿਆ

ਜਲੰਧਰ : ਮਿਤੀ 16 ਅਪ੍ਰੈਲ 2022 ਤੋਂ 30 ਅਪ੍ਰੈਲ 2022 ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਸੋਢਲ ਰੋਡ ਜਲੰਧਰ ਵਿਖੇ ਕਿਰਦਾਰ ਏ ਦਸਤਾਰ ਗੁਰਮਤਿ ਕੈਂਪ ਲਗਾਇਆ ਗਿਆ ਜਿਸ ਵਿੱਚ ਬੱਚਿਆਂ ਨੂੰ ਗੁਰਮਤਿ ਵਿੱਦਿਆ ਅਤੇ ਦਸਤਾਰ ਸਿਖਲਾਈ ਦਿੱਤੀ ਗਈ। ਸਹੀਦ ਭਾਈ ਹਰੀ ਸਿੰਘ ਨਲੂਆ ਜੀ ਦੇ ਸ਼ਹੀਦੀ ਦਿਹਾੜੇ ਤੇ ਮਿਤੀ 30 ਅਪ੍ਰੈਲ 2022 ਨੂੰ ਦੁਪਹਿਰ 2 ਵਜੇ ਤੋਂ 3 ਵਜੇ ਤੱਕ ਦਸਤਾਰ ਮੁਕਾਬਲਾ ਕਰਵਾਇਆ ਗਿਆ ਅਤੇ ਸ਼ਾਮ 7.30 ਵਜੇ ਤੋਂ ਰਾਤ 10 ਵਜੇ ਤੱਕ ਗੁਰਮਤਿ ਸਮਾਗਮ ਅਤੇ ਇਨਾਮ ਵੰਡ ਸਮਾਰੋਹ ਕੀਤਾ ਗਿਆ ਜਿਸ ਵਿੱਚ ਭਾਈ ਸਾਹਿਬ ਭਾਈ ਹਰਮਿੰਦਰ ਸਿੰਘ ਜੀ ,ਭਾਈ ਸਾਹਿਬ ਭਾਈ ਚਰਨਜੀਤ ਸਿੰਘ ਜੀ ਹਜੂਰੀ ਰਾਗੀ, ਭਾਈ ਸਾਹਿਬ ਭਾਈ ਰਣਜੀਤ ਸਿੰਘ ਜੀ ਅਤੇ ਭਾਈ ਸਾਹਿਬ ਭਾਈ ਹਰਜਿੰਦਰ ਸਿੰਘ ਜੀ ਰਜ਼ਾਦਾ ਜੀ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕੀਤਾ ਅਤੇ ਇਸ ਮੌਕੇ ਬੱਚਿਆਂ ਨੇ ਵੀ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰੀ। ਭਾਗ ਲੈਣ ਵਾਲੇ ਬੱਚਿਆਂ ਨੂੰ ਦਸਤਾਰਾਂ ਅਤੇ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ । ਇਹ ਸਮਾਗਮ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ, ਗੁਰੂ ਸਹਾਇ ਸੇਵਕ ਸਭਾ, ਅਤੇ ਬਾਬਾ ਫਤਿਹ ਸਿੰਘ ਜੀ ਗਤਕਾ ਅਖਾੜਾ ਵੱਲੋਂ ਕਰਵਾਇਆ ਗਿਆ। ਇਸ ਮੌਕੇ ਭਾਈ ਦਲਬੀਰ ਸਿੰਘ ਜੀ , ਭਾਈ ਕੰਵਲਜੀਤ ਸਿੰਘ ਜੀ, ਭਾਈ ਬਲਵਿੰਦਰ ਸਿੰਘ ਖਾਲਸਾ ਜੀ, ਭਾਈ ਗੁਰਜਿੰਦਰ ਸਿੰਘ ਜੀ, ਭਾਈ ਪਪੇਂਦਰ ਸਿੰਘ ਜੀ, ਭਾਈ ਤੇਜਿੰਦਰ ਸਿੰਘ, ਭਾਈ ਬਿਕਰਮਜੀਤ ਸਿੰਘ,ਭਾਈ ਕਮਲਜੀਤ ਸਿੰਘ , ਭਾਈ ਜਸਕਰਨ ਸਿੰਘ ਜੀ ਅਤੇ ਹੋਰ ਸਾਥੀ ਮੌਜੂਦ ਸਨ।

 


Leave a Reply