Latest news
जालंधर में भगवान महावीर मार्ग का भव्य उद्घाटन, इंसानियत दा फैन एसोसिएशन ने स्मृति स्तंभ शहरवासियों क... जालंधर के मॉडल टाउन में दो कारों की टक्कर , इनोवा कार दुकान में जा घुसी 27 अगस्त को पंजाब बंद : जाने क्या रहेगा खुला और क्या रहेगा बंद चीनी के बाद अब रुला रहा प्याज, कीमत में भारी बढ़ोतरी जालंधर में सफाई कर्मियों की खत्म हुई हड़ताल, सड़कों से हटेगा अब कूड़ा जालंधर सिटी रेलवे स्टेशन पर विशेष टिकट जांच अभियान चलाया गया, 494 यात्रियों को पकड़ा गया जापान में भूकंप के तेज झटके महसूस किए गए , रिक्टर स्केल पर 6.1 तीव्रता मापी गई जालंधर में 10वीं मंजिल से गिरी लड़की , हुई दर्दनाक मौत जालंधर में 72 लाख की लूट की गुत्थी सुलझी , छह आरोपी गिरफ्तार जालंधर में चोरों का आतंक ! 3 जगहों से बाइक चोरी

India Living News

Hot News
You are currently viewing ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਸੁਰੱਖਿਆ ਦੇ ਮੱਦੇਨਜ਼ਰ ਗੁਰੂ ਗੋਬਿੰਦ ਸਿੰਘ ਸਟੇਡੀਅਮ ਦਾ ਕੀਤਾ ਦੌਰਾ
Police Commissioner Gursharan Singh Sandhu visited Guru Gobind Singh Stadium in view of security

ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਸੁਰੱਖਿਆ ਦੇ ਮੱਦੇਨਜ਼ਰ ਗੁਰੂ ਗੋਬਿੰਦ ਸਿੰਘ ਸਟੇਡੀਅਮ ਦਾ ਕੀਤਾ ਦੌਰਾ

ਜਲੰਧਰ : ਅੱਜ ਮਿਤੀ 28-08-2022 ਨੂੰ ਸ਼੍ਰੀ ਗੁਰਸ਼ਰਨ ਸਿੰਘ ਸੰਧੂ IPS ਪੁਲਿਸ ਕਮਿਸ਼ਨਰ ਜਲੰਧਰ ਵੱਲੋਂ ਮਿਤੀ 29-08-2022 ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਪੰਜਾਬ ਸਰਕਾਰ ਵੱਲੋਂ ਹੋਣ ਜਾ ਰਹੇ, ਖੇਡਾਂ ਵਤਨ ਪੰਜਾਬ ਦੀਆਂ, ਵਿੱਚ ਉਦਘਾਟਨੀ ਸਮਾਰੋਹ ਵਿੱਚ ਵਿਸ਼ੇਸ਼ ਤੌਰ ਤੇ ਪਧਾਰ ਰਹੇ ਮਾਨਯੋਗ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਜੀ ਦੇ ਸੁਰੱਖਿਆ ਸਬੰਧ ਵਿੱਚ ਦੌਰਾ ਕੀਤਾ ਗਿਆ। ਸਕਿਓਰਟੀ ਸਬੰਧੀ ਹੋ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।

ਇਸ ਦੌਰਾਨ ਮਾਣਯੋਗ ਡਿਪਟੀ ਕਮਿਸ਼ਨਰ ਜਲੰਧਰ ਸ. ਜਸਪ੍ਰੀਤ ਸਿੰਘ IAS, ਜੀ ਨਾਲ ਵੀ ਸੁਰੱਖਿਆ ਸਬੰਧੀ ਅਤੇ ਬਾਕੀ ਹੋਣ ਜਾ ਰਹੇ ਪ੍ਰੋਗਰਾਮਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਤੌਰ ਤੇ ਅਡਵਾਂਸ security ਲਾਈਨਰ ( ASL) ਅਤੇ ਹੋਰ ਬਾਕੀ ਸਾਰੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਹਦਾਇਤ ਕੀਤੀ ਗਈ। ਸਾਰੇ ਪ੍ਰੋਗਰਾਮ ਨੂੰ ਯੋਜਨਾਬੱਧ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਕਿਹਾ ਗਿਆ।

 


Leave a Reply