Latest news
जालंधर के इस इलाके में चली गोलियां, मची अफरा तफरी आदमपुर हवाई अड्डे का बदला नाम, केंद्र सरकार ने जारी की नोटिफिकेशन प्रदर्शन के दौरान कॉकरोच जनता पार्टी के संस्थापक अभिजीत दीपके को जड़े थप्पड़ Google Play Store पर असली और फेक सरकारी ऐप्स को कैसे पहचाने ? चंडीगढ़ में पीजीआई के पास मेडिकल स्टोर पर ताबड़तोड़ गोलियां चली जरूरी खबर : अब बिना पंजीकृत मोबाइल नंबर OTP के नहीं बनेगा वाहन का प्रदूषण सर्टिफिकेट जालंधर में किशनपुरा चौक के पास कपडे के शोरूम पर फायरिंग मणिकर्ण में पार्वती नदी किनारे फोटो खिंचवाते बहे पंजाब के 3 पर्यटक, मुश्किल से किया किया रेस्क्यू जालंधर में ट्रक की टक्कर से स्कूटी सवार महिला की हुई मौत, पति गंभीर घायल महंगाई का झटका : फिर बढ़े घरेलू LPG सिलेंडर के दाम

India Living News

Hot News
You are currently viewing ਪੁਲਿਸ ਕਮਿਸ਼ਨਰ ਜਲੰਧਰ ਨੇ ਵੱਖ-ਵੱਖ ਫੀਲਡ ਦਫ਼ਤਰਾਂ ਦੇ ਨਾਲ-ਨਾਲ ਪੁਲਿਸ ਥਾਣਿਆਂ ਦਾ ਕੀਤਾ ਦੌਰਾ
Police Commissioner Jalandhar visited various field offices as well as police stations

ਪੁਲਿਸ ਕਮਿਸ਼ਨਰ ਜਲੰਧਰ ਨੇ ਵੱਖ-ਵੱਖ ਫੀਲਡ ਦਫ਼ਤਰਾਂ ਦੇ ਨਾਲ-ਨਾਲ ਪੁਲਿਸ ਥਾਣਿਆਂ ਦਾ ਕੀਤਾ ਦੌਰਾ

ਜਲੰਧਰ : ਸ਼ਹਿਰ ਦੀ ਸੁਰੱਖਿਆ ਨੂੰ ਜ਼ਮੀਨੀ ਪੱਧਰ ‘ਤੇ ਯਕੀਨੀ ਬਣਾਉਣ ਲਈ ਅੱਜ ਪੁਲਿਸ ਕਮਿਸ਼ਨਰ ਜਲੰਧਰ ਨੇ ਸ਼ਹਿਰ ਦੇ ਵੱਖ-ਵੱਖ ਫੀਲਡ ਦਫ਼ਤਰਾਂ ਦੇ ਨਾਲ-ਨਾਲ ਪੁਲਿਸ ਥਾਣਿਆਂ ਦਾ ਦੌਰਾ ਕੀਤਾ ਅਤੇ ਅਪਰਾਧ ਸ਼ਾਖਾ ਦੇ ਦਫਤਰਾਂ ਦਾ ਨਿਰੀਖਣ ਕੀਤਾ।IMG 20231205 WA0555
IMG 20231205 WA0556ਪੁਲਿਸ ਕਮਿਸ਼ਨਰ ਨੇ ਪੁਲਿਸ ਸਟੇਸ਼ਨ ਮੈਨੇਜਮੈਂਟ ਨਾਲ ਸਬੰਧਤ ਰਿਕਾਰਡ, ਕ੍ਰਾਈਮ ਰਿਕਾਰਡ ਦੀ ਜਾਂਚ ਕੀਤੀ ਅਤੇ ਲਾਕ-ਅਪ ਵਾਲੇ ਕਮਰਿਆਂ ਦਾ ਨਿਰੀਖਣ ਕੀਤਾ।ਪੁਲਿਸ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਹਰ ਪੁਲਿਸ ਸਟੇਸ਼ਨ ਅਤੇ ਕ੍ਰਾਈਮ ਬ੍ਰਾਂਚ ਨੂੰ ਨਵੀਂ ਦਿੱਖ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।IMG 20231205 WA0557ਉਨ੍ਹਾਂ ਡਿਊਟੀ ‘ਤੇ ਤਾਇਨਾਤ ਪੁਲਿਸ ਅਧਿਕਾਰੀਆਂ ਨੂੰ ਤਨਦੇਹੀ ਨਾਲ ਇਮਾਨਦਾਰੀ ਅਤੇ ਉੱਚ ਪੇਸ਼ੇਵਰ ਤਰੀਕੇ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।


Leave a Reply