Latest news
VIRAL NEWS : 220 करोड़ रुपये खर्च कर कई सर्जरी कराकर युवक बना कुत्ता ? वायरल VIDEO की सच्चाई आई सामन... पंजाब के लुधियाना की बेटी की कनाडा में सड़क हादसे में माैत, कैदी को ले जा रही थीं रमनदीप जालंधर में दर्दनाक हादसा : तेज़ रफ़्तार स्विफ्ट कार कैंटर से भिड़ी, तीन युवकों की मौत अमृतसर के CP गुरप्रीत भुल्लर का तबादला, जानें किस अधिकारी को मिली जिम्मेदारी तमिलनाडु के मुख्यमंत्री विजय की पत्नी ने वापस लिया तलाक केस भारत ने अग्नि-4 बैलिस्टिक मिसाइल का सफल परीक्षण किया भूत भगाने के बहाने NRI युवती से होटल के कमरे में अश्लील हरकत गजनी फेम एक्टर प्रदीप रावत का 74 साल की उम्र में निधन जालंधर में एक्साइज विभाग की टीम पर फायरिंग: मचा हड़कंप पंजाब में एसआईआर प्रक्रिया हुई पूरी : 20.66 लाख मतदाता होंगे सूची से बाहर

India Living News

Hot News
You are currently viewing ਸ਼ਿਵ ਜਯੋਤੀ ਸਕੂਲ ਦੇ ਬਾਹਰ ਹੁਲੜਬਾਜੀ ਕਰਨ ਵਾਲੇ ਨੌਜਵਾਨਾਂ ਤੇ ਹੋਇਆ ਮਾਮਲਾ ਦਰਜ
Punjab government's big action, case filed against more than 20 immigration companies

ਸ਼ਿਵ ਜਯੋਤੀ ਸਕੂਲ ਦੇ ਬਾਹਰ ਹੁਲੜਬਾਜੀ ਕਰਨ ਵਾਲੇ ਨੌਜਵਾਨਾਂ ਤੇ ਹੋਇਆ ਮਾਮਲਾ ਦਰਜ

ਜਲੰਧਰ 28 ਨਵੰਬਰ : ਸ਼ਿਵ ਜਯੋਤੀ ਸਕੂਲ ਦੇ ਬਾਹਰ ਬੀਤੇ ਦਿਨ ਸੈਂਕੜੇ ਨੌਜਵਾਨ ਇਕੱਠੇ ਹੋਏ ਅਤੇ ਨੌਜਵਾਨਾਂ ਵੱਲੋਂ ਕਾਫੀ ਸਮੇਂ ਤੱਕ ਹੰਗਾਮਾ ਕੀਤਾ ਗਿਆ।

ਸਕੂਲ ਦੇ ਬਾਹਰ ਗੁੰਡਾਗਰਦੀ ਕਰਨ ਅਤੇ ਹਥਿਆਰ ਲਹਿਰਾਉਣ ਵਾਲੇ ਨੌਜਵਾਨਾਂ ਖਿਲਾਫ ਥਾਣਾ 2 ਦੀ ਪੁਲਿਸ ਨੇ ਆਈਪੀਸੀ ਦੀ ਧਾਰਾ 336, 427, 506, 148 ਅਤੇ 149 ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਕੇਸ ਕਰੀਬ 200 ਨੌਜਵਾਨਾਂ ਖ਼ਿਲਾਫ਼ ਦਰਜ ਕੀਤਾ ਹੈ, ਸੂਤਰਾਂ ਮੁਤਾਬਕ ਜਿਸ ਵਿੱਚ ਪੁਲਿਸ ਨੇ ਪੰਜ ਨੌਜਵਾਨਾਂ ਦੀ ਪਛਾਣ ਕਰ ਲਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।


Leave a Reply