Latest news
भारत ने अग्नि-4 बैलिस्टिक मिसाइल का सफल परीक्षण किया भूत भगाने के बहाने NRI युवती से होटल के कमरे में अश्लील हरकत गजनी फेम एक्टर प्रदीप रावत का 74 साल की उम्र में निधन जालंधर में एक्साइज विभाग की टीम पर फायरिंग: मचा हड़कंप पंजाब में एसआईआर प्रक्रिया हुई पूरी : 20.66 लाख मतदाता होंगे सूची से बाहर पंजाब के गवर्नर गुलाब चंद कटारिया व सीएम मान को बम से उड़ाने की मिली धमकी, मचा हड़कंप जालंधर में अब ट्रैफिक लाइट खुद तय करेगी सिगनल्स की टाइमिंग , 42 चौक होंगे स्मार्ट जालंधर के देवी तालाब मंदिर में दो गुट हो गए आमने-सामने, पत्थरबाजी से मची भगदड़ फरीदाबाद में PNB बैंक के लॉकर से 25 लाख के जेवरात हुए गायब , पुलिस ने केस किया दर्ज जालंधर में स्पा सेंटर की आड़ में चल रहा था जिस्मफरोशी का धंधा, पुलिस ने की रेड , तीन युवतियां और युव...

India Living News

Hot News
You are currently viewing ADCP ਟਰੈਫਿਕ ਵੱਲੋਂ ਟਰੈਫਿਕ ਸਟਾਫ ਵਿੱਚ ਤਾਇਨਾਤ ਐਨਜੀਓ ਦੇ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ
Special meeting held by ADCP Traffic with NGOs posted in traffic staff

ADCP ਟਰੈਫਿਕ ਵੱਲੋਂ ਟਰੈਫਿਕ ਸਟਾਫ ਵਿੱਚ ਤਾਇਨਾਤ ਐਨਜੀਓ ਦੇ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ

ਜਲੰਧਰ : ਸ੍ਰੀ ਕੁਲਦੀਪ ਸਿੰਘ ਚਾਹਲ ਆਈ ਪੀ ਐਸ, ਮਾਨਯੋਗ ਕਮਿਸ਼ਨਰ ਪੁਲਿਸ ਜਲੰਧਰ ਜੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸ੍ਰੀ ਕੰਵਲਪ੍ਰੀਤ ਸਿੰਘ ਚਾਹਲ ਪੀ ਪੀ ਐਸ, ਏ ਡੀ ਸੀ ਪੀ ਟਰੈਫਿਕ ਵੱਲੋਂ ਟਰੈਫਿਕ ਸਟਾਫ ਵਿੱਚ ਤਾਇਨਾਤ ਐਨਜੀਓ ਦੇ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਦਾ ਮੰਤਵ ਸ਼ਹਿਰ ਵਿਚ ਟਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਬਾਰ ਬਾਰ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਤੇ ਗਲਤ ਢੰਗ ਨਾਲ ਚੌਂਕਾਂ ਵਿੱਚ ਯਾ ਸੜਕ ਤੇ ਪਾਰਕਿੰਗ ਹੋਣ ਵਾਲੀਆਂ ਗੱਡੀਆਂ ਨੂੰ ਟੋ ਕਰਨ ਵਾਲੀਆਂ ਗੱਡੀਆਂ ਦਾ ਇਸਤੇਮਾਲ ਕਰਨ ਅਤੇ ਵੱਧ ਤੋਂ ਵੱਧ ਚਲਾਨ ਕਰਨ ਅਤੇ ਬੁਲਟ ਮੋਟਰਸਾਈਕਲ ਦੇ ਪਟਾਕੇ ਵਜਾਉਣ ਵਾਲੇ ਮੋਟਰਸਾਈਕਲਾਂ ਨੂੰ ਤੁਰੰਤ ਚਲਾਨ ਕਰਕੇ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਅਤੇ ਡਿਊਟੀ ਵਿੱਚ ਕੁਤਾਹੀ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੁਰੱਪਸ਼ਨ ਪ੍ਰਤੀ ਜ਼ੀਰੋ ਟੌਲਰੈਂਸ ਨੂੰ ਯਕੀਨੀ ਬਣਾਉਣ ਲਈ ਆਖਿਆ ਗਿਆ ।


Leave a Reply