Latest news
जालंधर में बैडमिंटन खेलते समय व्यक्ति को आया हार्ट अटैक, इस तरह बची जान जालंधर की पुलिस कमिश्नर धनप्रीत कौर का तबादला, सतिंदर सिंह बने नए CP जालंधर की सिल्वर प्लाजा मार्केट में बाप बेटे पर हमला मशहूर कंटेट क्रिएटर सयोनी चक्रवर्ती का 23 साल की उम्र में निधन भारतीय रिजर्व बैंक प्लास्टिक नोटों को लाने पर कर रहा विचार ? गर्मी से राहत पाने के लिए लोग पहुंच रहे पहाड़ों में , वहां भी मिल रहा घंटों लंबा जाम फगवाड़ा में लवली यूनिवर्सिटी के पास जालंधर के RTI एक्टिविस्ट सिमरनजीत की गोली मारकर हत्या पंजाब में मौसम ने ली करवट , इन जिलों में आंधी-बारिश का रेड अलर्ट पंजाब में निकाय चुनाव के परिणामों में AAP पार्टी का शानदार प्रदर्शन, जानें कांग्रेस-अकाली-भाजपा का ह... जालंधर में अब 1 जून से 9 और चौराहों पर होंगे E-Challan

India Living News

Hot News
You are currently viewing SSP ਸਵਰਨਦੀਪ ਸਿੰਘ ਨੇ ਪੁਲਿਸ ਅਫਸਰਾਂ ਨਾਲ ਕੀਤੀ ਮੀਟਿੰਗ
SSP Swarandeep Singh held a meeting with police officers

SSP ਸਵਰਨਦੀਪ ਸਿੰਘ ਨੇ ਪੁਲਿਸ ਅਫਸਰਾਂ ਨਾਲ ਕੀਤੀ ਮੀਟਿੰਗ

ਜਲੰਧਰ :ਸ਼੍ਰੀ ਸਵਰਨਦੀਪ ਸਿੰਘ,ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਵੱਲੋਂ ਜਿਲ੍ਹਾ ਦੇ ਗਜਟਿਡ ਪੁਲਿਸ ਅਫਸਰਾਂ ਅਤੇ ਮੁੱਖ ਅਫਸਰਾਂ ਥਾਣਾਜਾਤ ਨਾਲ ਮੀਟਿੰਗ ਕੀਤੀ ਗਈ ।

ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ-ਦਿਹਾਤੀ ਜੀ ਨੇ ਦੱਸਿਆ ਕਿ ਅੱਜ ਮਿਤੀ 30.12.2022 ਨੂੰ ਦਫਤਰ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਵਿਖੇ ਕਰਾਇਮ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਹਾਜਰ ਜੀ.ਓ ਸਹਿਬਾਨ ਨੂੰ ਹਦਾਇਤ ਕੀਤੀ ਗਈ ਕਿ ਉਹਨਾਂ ਦਾ ਟੀਚਾ 2023 ਤੋ ਸਾਰਾ ਧਿਆਨ ਧਮਕੀ ਭਰੇ ਕਾਲ ਫਿਰੋਤੀ ਨਸ਼ਾ ਤਸਕਰਾਂ ਖਿਲਾਫ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ ਅਤੇ ਅਪਰਾਧੀਆ ਨੂੰ ਬਖਸ਼ਿਆ ਨਹੀਂ ਜਾਵੇਗਾ ਐਨ.ਡੀ.ਪੀ.ਸੀ ਐਕਟ ਅਤੇ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।ਇਸ ਤੋਂ ਇਲਾਵਾ ਨੌਜਵਾਨਾ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤੋਂ ਦੂਰ ਰਹਿਣ ਉਹਨਾਂ ਨੇ ਆਪਣੇ 05 ਮਹੀਨੇ ਦੌਰਾਨ ਗੈਂਗਸਟਰ ਅਤੇ ਨਸ਼ਾ ਤਸਕਰਾਂ ਦੇ ਖਿਲਾਫ ਨੇਕਲ ਕਸੀ ਅਤੇ ਅੰਨੇ ਕਤਲਾ ਦੀ ਗੁੱਥੀ ਸੁਲਜਾਈ ਅਤੇ 2023 ਵਿੱਚ ਵੀ ਉਹਨਾਂ ਦਾ ਇਹ ਟੀਚਾ ਜਾਰੀ ਰਹੇਗਾ।

ਇਸ ਮੌਕਾ ਪਰ ਸ਼੍ਰੀ ਸਰਬਜੀਤ ਸਿੰਘ ਬਾਹੀਆ, ਪੁਲਿਸ ਕਪਤਾਨ ਇਨਵੇਸਟੀਗੇਸ਼ਨ , ਜਲੰਧਰ ਦਿਹਾਤੀ ,  ਸ਼੍ਰੀਮਤੀ ਮਨਜੀਤ ਕੌਰ, ਪੀ.ਪੀ.ਐਸ ਪੁਲਿਸ ਕਪਤਾਨ (ਸਥਾਨਿਕ ਜਲੰਧਰ ਦਿਹਾਤੀ ਸ਼੍ਰੀ ਜਸਵਿੰਦਰ ਸਿੰਘ, ਚਾਹਲ ਪੀ.ਪੀ.ਐਸ ਉਪ ਪੁਲਿਸ ਕਪਤਾਨ (ਡਿਟੈਕਟਿਵ) ਅਤੇ ਮੁੱਖ ਅਫਸਰ ਥਾਣਾਜਾਤ ਮੌਜੂਦ ਸਨ।


Leave a Reply