Latest news
पंजाब के 5 प्रसिद्ध मंदिरों को बम से उड़ाने की धमकी, सुरक्षा एजेंसिया जांच में जुटी पंजाब सरकार ने प्राइवेट स्कूलों की फीस बढ़ोतरी को लेकर लिया ये बड़ा फैसला जालंधर में बैडमिंटन खेलते समय व्यक्ति को आया हार्ट अटैक, इस तरह बची जान जालंधर की पुलिस कमिश्नर धनप्रीत कौर का तबादला, सतिंदर सिंह बने नए CP जालंधर की सिल्वर प्लाजा मार्केट में बाप बेटे पर हमला मशहूर कंटेट क्रिएटर सयोनी चक्रवर्ती का 23 साल की उम्र में निधन भारतीय रिजर्व बैंक प्लास्टिक नोटों को लाने पर कर रहा विचार ? गर्मी से राहत पाने के लिए लोग पहुंच रहे पहाड़ों में , वहां भी मिल रहा घंटों लंबा जाम फगवाड़ा में लवली यूनिवर्सिटी के पास जालंधर के RTI एक्टिविस्ट सिमरनजीत की गोली मारकर हत्या पंजाब में मौसम ने ली करवट , इन जिलों में आंधी-बारिश का रेड अलर्ट

India Living News

Hot News
You are currently viewing ਸੁਭਾਸ਼ ਸੌਂਧੀ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਪੀ.ਏ.ਸੀ. ਨਿਯੁਕਤ ਕੀਤੇ ਗਏ
Subhash Sondhi Shiromani Akali Dal Member PAC Appointed

ਸੁਭਾਸ਼ ਸੌਂਧੀ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਪੀ.ਏ.ਸੀ. ਨਿਯੁਕਤ ਕੀਤੇ ਗਏ

ਜਲੰਧਰ, 04 ਮਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮਿਹਨਤੀ,ਇਮਾਨਦਾਰ, ਨਿਧੱੜਕ ਆਗੂ ਸ੍ਰੀ ਸੁਭਾਸ਼ ਸੌਂਧੀ ਨੂੰ ਪੀ.ਏ.ਸੀ. ਮੈਂਬਰ ਨਿਯੁਕਤ ਕਰਕੇ ਵਾਲਮੀਕੀ ਸਮਾਜ ਨੂੰ ਵੱਡੀ ਜਿੰਮੇ੍ਹਵਾਰੀ ਸੌਂਪ ਕੇ ਅਕਾਲੀ ਦਲ ਦੀਆਂ ਪਰੰਪਰਾਵਾਂ ਤੇ ਪਹਿਰਾ ਦਿੱਤਾ।ਇੱਥੇ ਵਰਤਣਯੋਗ ਹੈ ਕਿ ਸੁਭਾਸ਼ ਸੌਂਧੀ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਤੇ ਚੜ੍ਹਦੀ ਕਲਾ ਲਈ ਦੁਆਬਾ ਖੇਤਰ ਅੰਦਰ ਸਰਗਰਮੀ ਨਾਲ ਵਿੱਚਰ ਰਹੇ ਹਨ। ਜਿਨਾਂ ਦੀ ਮਿਹਨਤ, ਲਗਨ ਤੇ ਸਰਗਰਮੀ ਨਾਲ ਅਕਾਲੀ ਦਲ ਨਾਲ ਐਸ.ਸੀ. ਸਮਾਜ ਨੇ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਹੱਥ ਫੜਿਆ ਹੈ।ਇਸ ਨਿਯੁਕਤੀ ਤੇ ਸੁਭਾਸ਼ ਸੌਂਧੀ ਨੇ ਪ੍ਰਤੀਕਰਮ ਸਾਂਝਾ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਮਿਲੀ ਜਿੰਮੇ੍ਹਵਾਰੀ ਨੂੰ ਪੂਰਨ ਤਨਦੇਹੀ ਨਾਲ ਨਿਭਾ ਕੇ ਸ. ਮਹਿੰਦਰ ਸਿੰਘ ਕੇ.ਪੀ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾ ਕੇ ਪਾਰਲੀਮੈਂਟ ਵਿੱਚ ਭੇਜਾਂਗੇ।ਉਹਨਾਂ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ,ਇਕਬਾਲ ਸਿੰਘ ਢੀਂਡਸਾ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ।


Leave a Reply