A demand letter submitted to Dinesh Dhal to solve the serious problem of drinking water in ward number 4
ਵਾਰਡ ਨੰਬਰ 4 ਵਿੱਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ ਨੂੰ ਹੱਲ ਕਰਵਾਉਣ ਲਈ ਦਿਨੇਸ਼ ਢੱਲ ਨੂੰ ਸੌਂਪਿਆ ਮੰਗ ਪੱਤਰ
ਜਲੰਧਰ : ਵਾਰਡ ਨੰਬਰ 4 ਦੇ ਖੇਤਰ ਵਿੱਚ ਆਬਾਦੀ ਦੇ ਵਧਦੇ ਦਬਾਅ ਕਾਰਨ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ ਨੂੰ ਦੇਖਦੇ ਹੋਏ ਨਵਾਂ ਟਿਊਬਵੈੱਲ ਲਗਵਾਉਣ ਸਬੰਧੀ ਇੱਕ ਮੰਗ ਪੱਤਰ ਆਮ…










