DIGITAL MEDIA ASSOCIATION (DMA) ਵਲੋਂ 28 ਸਤੰਬਰ ਨੂੰ ਜਲੰਧਰ ਕੈਂਟ ਵਿਖੇ ਲਗਾਇਆ ਜਾਵੇਗਾ “ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ”
ਮਾਹਿਰ ਡਾਕਟਰ ਕਰਨਗੇ ਮਰੀਜਾਂ ਦੀਆਂ ਅੱਖਾਂ ਦੀ ਜਾਂਚ ਪੜਤਾਲ ਲੋੜਮੰਦ ਮਰੀਜਾਂ ਨੂੰ ਦਿੱਤੀਆਂ ਜਾਣਗੀਆਂ ਮੁਫ਼ਤ ਦਵਾਈਆਂ, Eye Drops ਅਤੇ ਐਨਕਾਂ, ਚਿਟੇ ਮੋਤੀਏ ਵਾਲੇ ਮਰੀਜਾਂ ਦੇ ਮੁਫ਼ਤ ਕੀਤੇ ਜਾਣਗੇ ਅਪਰੇਸ਼ਨ ਅਤੇ…










