ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 30 ਮਈ ਨੂੰ ਸ਼ਾਮ 6 ਵਜੇ ਤੋਂ 1 ਜੂਨ ਨੂੰ ਵੋਟਾਂ ਦੀ ਸਮਾਪਤੀ ਤੱਕ 5 ਤੋਂ ਵੱਧ ਲੋਕਾਂ ਦੀ ਜਨਤਕ ਮੀਟਿੰਗ ’ਤੇ ਪਾਬੰਦੀ
1 ਜੂਨ ਨੂੰ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਅੰਦਰ ਚੋਣ ਪ੍ਰਚਾਰ ’ਤੇ ਮਨਾਹੀ ਜਲੰਧਰ : 1 ਜੂਨ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ-2024 ਦੌਰਾਨ ਜ਼ਿਲ੍ਹਾ ਜਲੰਧਰ ਦੇ…










