ਜਲੰਧਰ ਚ ਹੋਲੀ ਵਾਲੇ ਦਿਨ ਹੋਏ ਕਤਲ ਦੇ ਦੋਸ਼ੀ ਨੂੰ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੇ ਕੀਤਾ ਕਾਬੂ
ਸ਼੍ਰੀ ਕੁਲਦੀਪ ਸਿੰਘ ਚਾਹਲ, IPS, ਕਮਿਸ਼ਨਰ ਪੁਲਿਸ, ਜਲੰਧਰ ਜੀ ਵੱਲੋ ਮਾੜੇ ਅਨਸਰਾਂ ਖਿਲ਼ਾਫ ਚਲਾਈ ਗਈ ਮੁਹਿੰਮ ਤਹਿਤ ਸ੍ਰੀ ਜਸਕਿਰਨਜੀਤ ਸਿੰਘ ਤੇਜਾ, PPS, DCP-Investigation, ਦੀ ਯੋਗ ਅਗਵਾਈ ਅਤੇ ਸ਼੍ਰੀ ਆਦਿੱਤਆ, IPS,…










