ਜਸਪ੍ਰੀਤ ਸਿੰਘ ਸੈਣੀ ਚੁਣੇ ਗਏ ਪੰਜਾਬ ਪ੍ਰੈਸ ਕਲੱਬ ਜਲੰਧਰ ਦੇ ਨਵੇਂ ਪ੍ਰਧਾਨ, ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਪ੍ਰਧਾਨ ਅਮਨ ਬੱਗਾ ਅਤੇ ਚੇਅਰਮੈਨ ਅਜੀਤ ਸਿੰਘ ਬੁਲੰਦ ਨੇ ਦਿੱਤੀ ਵਧਾਈ
ਜਲੰਧਰ, 15 ਦਸੰਬਰ (ਅਨੁਰਾਗ )- ਪੰਜਾਬ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਅੱਜ ਸੰਪੰਨ ਹੋਈ ਜਿਸ ਵਿੱਚ ਪ੍ਰੋਗਰੈਸਿਵ ਮੀਡੀਆ ਮੰਚ ਦੇ ਉਮੀਦਵਾਰ ਜਸਪ੍ਰੀਤ ਸਿੰਘ ਸੈਣੀ ਪੰਜਾਬ ਪ੍ਰੈੱਸ ਕਲੱਬ ਜਲੰਧਰ ਦੇ…









