ਪੰਜਾਬ ਚ ਬਿਜਲੀ ਹੋਈ ਮਹਿੰਗੀ, 1 ਅਪ੍ਰੈਲ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਉਦਯੋਗਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪਾਵਰਕੌਮ ਨੇ ਬਿਜਲੀ ਦਰਾਂ ਵਿੱਚ 50 ਪੈਸੇ ਪ੍ਰਤੀ ਯੂਨਿਟ ਵਾਧਾ ਕੀਤਾ ਹੈ। ਇਸ ਤੋਂ ਬਾਅਦ ਹੁਣ ਉਦਯੋਗਾਂ ਨੂੰ 5.50 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਮਿਲੇਗੀ। ਇਸ ਨੂੰ ਅਗਲੇ ਪੰਜ ਸਾਲਾਂ ਲਈ ਤਿੰਨ ਫੀਸਦੀ ਦੇ ਸਾਲਾਨਾ ਵਾਧੇ ਨਾਲ ਲਾਗੂ ਕੀਤਾ ਜਾਵੇਗਾ। …
ਪੰਜਾਬ ਚ ਬਿਜਲੀ ਹੋਈ ਮਹਿੰਗੀ, 1 ਅਪ੍ਰੈਲ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ Read More »