ਨਿਰਮਲ ਸੰਪ੍ਰਦਾਇ: ਇਤਿਹਾਸ, ਉਤਪੱਤੀ ਅਤੇ ਗਿਆਨ-ਪਰੰਪਰਾ ’ਤੇ ਵਿਸ਼ੇਸ਼ ਸੈਮੀਨਾਰ 30 ਨੂੰ , *ਡੀ.ਐਮ.ਏ. ਅਤੇ ਵਿਰਸਾ ਵਿਹਾਰ ਦੇ ਅਹੁਦੇਦਾਰਾਂ ਨੇ ਸੱਦਾ ਪੱਤਰ ਕੀਤਾ ਜਾਰੀ*
ਜਲੰਧਰ, 27 ਅਗਸਤ: ਨਿਰਮਲ ਸੰਪ੍ਰਦਾਇ ਵਲੋਂ ਪੰਜਾਬ ਦੇ ਇਤਿਹਾਸ ਅਤੇ ਗੁਰਮਤਿ ਗਿਆਨ ਦੇ ਖੇਤਰ ਵਿਚ ਪਾਏ ਗਏ ਅਹਿਮ ਯੋਗਦਾਨ ਅਤੇ ਸੰਪ੍ਰਦਾਇ ਦੇ ਇਤਿਹਾਸ, ਉਤਪੱਤੀ ਅਤੇ ਗਿਆਨ-ਪਰੰਪਰਾ ਨੂੰ ਲੋਕਾਂ ਤੱਕ ਪਹੁੰਚਾਉਣ…










