DGP ਗੌਰਵ ਯਾਦਵ ਵਲੋਂ ਗੈਂਗਸਟਰਾਂ ਅਤੇ ਨਸ਼ੇੜੀਆਂ ਨੂੰ ਚੇਤਾਵਨੀ, ਕਿਹਾ ਪੰਜਾਬ ਛੱਡੋ ਨਹੀਂ ਤਾਂ ਨਤੀਜੇ ਭੁਗਤਣੇ ਪੈਣਗੇ
ਚੰਡੀਗੜ੍ਹ : ਪੰਜਾਬ ਦੇ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਨੇ ਕ੍ਰਿਮੀਨਲਜ਼ ਨੂੰ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਛੱਡ ਕੇ ਚਲੇ ਜਾਣ ਨਹੀਂ ਤਾਂ ਨਤੀਜੇ ਭੁਗਤਣੇ ਪੈਣਗੇ। ਸ਼ਨੀਵਾਰ ਨੂੰ…









