ਪਟਿਆਲਾ ਦੇ ਚਹਿਲ ਪਿੰਡ ਦੀ ਮਾਧਵ ਫੈਕਟਰੀ ਪਾਰਕਿੰਗ ਤੋਂ ਸਕ੍ਰੈਪ ਨਾਲ ਭਰਿਆ ਟਰੱਕ ਗਾਇਬ: 3 ਦਿਨ ਬਾਅਦ ਵੀ ਪੁਲਿਸ ਦੇ ਹੱਥ ਖਾਲੀ, FIR ਤੱਕ ਨਹੀਂ ਦਰਜ!
ਪਟਿਆਲਾ : ਮੰਡੀ ਗੋਬਿੰਦਗੜ੍ਹ ਦੇ ਉਦਯੋਗਿਕ ਖੇਤਰ ਦੇ ਨੇੜੇ ਪਟਿਆਲਾ ਦੇ ਚਹਿਲ ਪਿੰਡ ਤੋਂ ਇੱਕ ਹੈਰਾਨ ਕਰਨ ਵਾਲੀ ਚੋਰੀ ਨੇ ਸੁਰੱਖਿਆ ਪ੍ਰਬੰਧਾਂ ਅਤੇ ਪੁਲਿਸ ਦੀ ਕਾਰਗੁਜ਼ਾਰੀ ਉੱਤੇ ਗੰਭੀਰ ਸਵਾਲ ਖੜ੍ਹੇ…










